ਨਵਜੋਤ ਸਿੰਘ ਸਿੱਧੂ ਦੇ ਘਰ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਦੇ ਸਲਾਹਕਾਰ ਮਲਵਿੰਦਰ ਸਿੰਘ ਮਾਲੀ ਅਤੇ ਡਾਕਟਰ ਪਿਆਰੇ ਲਾਲ ਗਰਗ ਵਿਚਕਾਰ ਹੋਈ ਮੀਟਿੰਗ

ਪਟਿਆਲਾ,23 ਅਗਸਤ (ਕੰਵਲਜੀਤ ਕੰਬੋਜ}- ਕਾਂਗਰਸ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਉਨ੍ਹਾਂ ਦੇ ਸਲਾਹਕਾਰ ਮਲਵਿੰਦਰ ਸਿੰਘ ਮਾਲੀ ਅਤੇ ਡਾਕਟਰ ਪਿਆਰੇ ਲਾਲ ਗਰਗ ਕਾਫੀ ਲੰਬੇ ਸਮੇਂ ਤੱਕ ਪਟਿਆਲਾ ਰਿਹਾਇਸ਼ ਨਵਜੋਤ ਸਿੰਘ ਸਿੱਧੂ ਦੇ ਘਰ ਵਿਖੇ ਉਨ੍ਹਾਂ ਦੇ ਸਲਾਹਕਾਰ ਦੇ ਨਾਲ ਚੱਲੀ ਮੀਟਿੰਗ ਮੁਲਾਕਾਤ ਕਰਨ ਮਗਰੋਂ ਖੂਬ ਗਰਜੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ […]