ਪੰਜਾਬ ਉਦਯੋਗਾਂ ਤੇ ਹਾਊਸਿੰਗ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਲਈ ‘ਕੋਰ ਗਰੁੱਪ’ ਦਾ ਗਠਨ ਕਰੇਗਾ: ਅਮਨ ਅਰੋੜਾ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਸੀ.ਆਈ.ਆਈ. ਦੇ ਮੁੱਖ ਦਫ਼ਤਰ ਵਿਖੇ ਪੰਜਾਬ ਦੇ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਮਕਾਨ ਉਸਾਰੀ ਵਿਭਾਗ ਵੱਲੋਂ ਉਦਯੋਗਾਂ ਨੂੰ 45 ਦਿਨਾਂ ਦੇ ਅੰਦਰ ਮਨਜ਼ੂਰੀ ਦੇਣਾ ਯਕੀਨੀ ਬਣਾਉਣ ਲਈ ਤਿਆਰ ਕੀਤੀ ਜਾ ਰਹੀ ਹੈ ਸੁਚਾਰੂ ਵਿਧੀ
ਚੰਡੀਗੜ੍ਹ, 19 ਜਨਵਰੀ(: ਸੂਬੇ ਵਿੱਚ ਸੁਖਾਲੇ ਅਤੇ ਸੁਚੱਜੇ ਢੰਗ ਨਾਲ ਕਾਰੋਬਾਰ ਕਰਨ ਨੂੰ ਹੁਲਾਰਾ ਦੇਣ ਲਈ ਇੱਕ ਹੋਰ ਕਦਮ ਪੁੱਟਦਿਆਂ ...