ਸਤਵਿੰਦਰ ਸਿੰਘ ਚੈੜੀਆਂ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 22 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)-ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇ ਨਿਯੁਕਤ ਕੀਤੇ ਗਏ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਆਪਣੀ ਮਾਤਾ ਸ੍ਰੀਮਤੀ ਅਜਮੇਰ ਕੌਰ ਤੇ ਸੁਪਤਨੀ ਬਲਜੀਤ ਕੌਰ ਸਮੇਤ ਹੋਰਨਾਂ ਸ਼ਖ਼ਸੀਅਤਾਂ ਦੀ ਮੌਜੂਦਗੀ ‘ਚ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। […]

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਟਰਾਂਸਪੋਰਟ ਵਿਭਾਗ ਵੱਲੋਂ ਬੱਸਾਂ ‘ਚ ਲੱਚਰ ਗੀਤ ਚਲਾਉਣ ‘ਤੇ ਰੋਕ ਲਾਉਣ ਲਈ ਵਿਸ਼ੇਸ਼ ਮੁਹਿੰਮ ਆਰੰਭ

ਚੰਡੀਗੜ੍ਹ, (ਅਸ਼ੋਕ ਵਰਮਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸੂਬਾ ਭਰ ਵਿੱਚ ਚੱਲ ਰਹੀਆਂ ਬੱਸਾਂ ‘ਚ ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਤ ਕਰਨ ਵਾਲੇ ਵੀਡੀਓ/ਆਡੀਓ ਕਲਿੱਪ ਚਲਾਉਣ ‘ਤੇ ਰੋਕ ਲਾਉਣ ਲਈ ਪੰਜ ਦਿਨਾ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ […]