ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾਵਾਂ ਨੂੰ ਜਨ ਪ੍ਰਤੀਨਿਧਤਾ ਦੇ ਖੇਤਰ ‘ਚ ਸਰਗਰਮ ਭੂਮਿਕਾ ਪ੍ਰਦਾਨ ਕਰਨ ਲਈ ਚੁੱਕੇ ਅਹਿਮ ਕਦਮ : ਪ੍ਰਨੀਤ ਕੌਰ

ਪਟਿਆਲਾ (ਪ੍ਰੈਸ ਕਿ ਤਾਕਤ ਬਯੂਰੋ) ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਰਾਸ਼ਟਰੀ ਬੇਟੀ ਦਿਵਸ ‘ਤੇ ਆਪਣਾ ਸੰਦੇਸ਼ ਦਿੰਦਿਆ ਕਿਹਾ ਕਿ ਬੇਟੀਆਂ ਸਾਡੇ ਜੀਵਨ ਦਾ ਆਧਾਰ ਹਨ ਇਸ ਲਈ ਬੇਟੀਆਂ ਨਾਲ ਭੇਦਭਾਵ ਕਰਨ ਦੀ ਥਾਂ ਬੇਟੀਆਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਪ੍ਰਦਾਨ ਕਰਨੇ ਚਾਹੀਦੇ ਹਨ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]