ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ‘ਤੇ ਜਿਆਦਾ ਟ੍ਰੈਫਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਅਪਲਾਈ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ: ਚੰਨੀ
ਚੰਡੀਗੜ੍ਹ, 13 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ 24 ਸਤੰਬਰ ਤੋਂ ...