ਅਫਗਾਨਿਸਤਾਨ ‘ਚ ਫਸੇ ਸਿੱਖ ਤੇ ਹਿੰਦੂ ਪਰਿਵਾਰਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ

ਭਿੱਖੀਵਿੰਡ/ਸ਼ਾਹਬਾਜ਼ਪੁਰ 01 ਸਤੰਬਰ (ਰਣਬੀਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਅਤੇ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਗੁਰਮੇਜ਼ ਸਿੰਘ ਢੋਟੀ ਦੀ ਅਗਵਾਈ ’ਚ ਸਿੱਖ ਭਾਈਚਾਰੇ ਦੀ ਵਿਸ਼ੇਸ਼ ਮੀਟਿੰਗ ਸਥਾਨਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਹੋਈ । ਜਿਸ ਵਿੱਚ ਅਫਗਾਨਿਸਤਾਨ’ਤੇ ਤਾਲਿਬਾਨੀਆਂ ਦੇ ਕਬਜ਼ੇ ਨਾਲ ਵਿਗੜੇ ਹਾਲਾਤਾਂ ਨੂੰ ਲੈ […]
ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, SGPC ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 1 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਚ ਸੀਸ ਨਿਵਾਇਆ। ਉਨ੍ਹਾਂ ਨੇ ਸ਼ਰਧਾ ਸਹਿਤ ਕੜਾਹ ਪ੍ਰਸ਼ਾਦ ਦੀ ਦੇਗ ਭੇਟ ਕਰਕੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਸੂਚਨਾ […]
ਡੇਅਰੀ ਮਾਲਕਾਂ ਨਾਲ ਸਰਾਸਰ ਧੱਕਾ , ਘਰਾਂ ਵਿਚ ਪੁਲਸ ਅਤੇ ਨਗਰ ਨਿਗਮ ਦੀਆਂ ਰੇਡਾਂ

ਪਟਿਆਲਾ, 27 ਅਗਸਤ (ਕੰਵਲਜੀਤ ਕੰਬੋਜ)- ਸ਼ਹਿਰ ਦੇ ਡੇਅਰੀ ਮਾਲਕ ਅੱਜ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਮੁੱਖ ਸੇਵਾਦਾਰ ਹਰਪਾਲ ਜੁਨੇਜਾ ਨੂੰ ਮਿਲੇ ਅਤੇ ਆਪਣੀ ਸਾਰੀ ਸਮੱਸਿਆ ਉਨ੍ਹਾਂ ਨੂੰ ਦੱਸੀ। ਇਸ ਮੌਕੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਸ਼ਹਿਰ ਦੇ ਡੇਅਰੀ ਮਾਲਕਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਅਰੀ ਪ੍ਰਾਜੈਕਟ ਨੂੰ […]
ਨਵੀਂ ਕਾਢ : ਪੰਜਾਬ ਪੁਲਸ ਨੇ ਰੱਸਿਆਂ ਨਾਲ ਬੰਨ੍ਹ ਕੇ ਸਰਦਾਰ ਜੀ ਨੂੰ ਕੀਤਾ ਕਾਬੂ

ਪਟਿਆਲਾ, 27 ਅਗਸਤ (ਕੰਵਲਜੀਤ ਕੰਬੋਜ)- ਪਟਿਆਲਾ ਦੇ ਵਿਚ ਇਕ ਟੈਂਪੂ ਚਾਲਕ ਨੇ ਟੈਂਪੂ ਖੜਾ ਕਰਨ ਤੋਂ ਰੋਕਣ ਤੇ ਇਕ ਔਰਤ ਅਤੇ ਇਕ ਵਿਅਕਤੀ ਦੇ ਉੱਪਰ ਕੁਹਾੜੇ ਦੇ ਨਾਲ ਹਮਲਾ ਕਰ ਦਿੱਤਾ। ਜਿਨ੍ਹਾਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਜਦ ਪੁਲਸ ਵੱਲੋਂ ਇਸ ਵਿਅਕਤੀ ਨੂੰ ਕਾਬੂ ਕੀਤਾ ਜਾ ਰਿਹਾ ਸੀ ਤਾਂ ਇਸ […]
ਕੇਂਦਰੀ ਗ੍ਰਹਿ ਮੰਤਰੀ ਨੇ ਜੇਲ ਮੰਤਰੀ ਰੰਧਾਵਾ ਨੂੰ ਸੁਰੱਖਿਆ ਦੇਣ ਤੋਂ ਕੀਤਾ ਇਨਕਾਰ!

ਗੁਰਦਾਸਪੁਰ, 27 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ 17 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਕਰਨ ਦੀ ਮੰਗ ਕੀਤੀ ਸੀ। ਉਹ 2018 ਤੋਂ ਜੇਲ੍ਹ ਮੰਤਰੀ ਹਨ ਅਤੇ ਪੰਜਾਬ ਦੀਆਂ ਜੇਲ੍ਹਾਂ ’ਚ ਖ਼ਤਰਨਾਕ ਅੱਤਵਾਦੀ ਵੀ ਬੰਦ ਹਨ। ਉਨ੍ਹਾਂ ਨੇ ਪੱਤਰ ’ਚ […]
नवजोत सिद्धू के सलाहकार मालविंदर माली ने दिया एडवाइजर पद से इस्तीफा

चंडीगढ़,27 अगस्त (शिव नारायण जांगड़ा)- पंजाब से एक बड़ी खबर सामने आई है| पंजाब कांग्रेस के अध्यक्ष नवजोत सिंह सिद्धू के सलाहकार मालविंदर सिंह माली ने अपने पद से इस्तीफा दे दिया है। पंजाब कांग्रेस की कमान संभालने के बाद नवजोत सिंह सिद्धू ने अपने चार सलाहकार नियुक्त किए गए थे। जिसमें मालविंदर सिंह माली […]
ਈ.ਟੀ.ਟੀ ਸਲੈਕਟਡ ਅਧਿਆਪਕ ਯੂਨੀਅਨ ਦਾ ਪਟਿਆਲਾ ਦੀ ਪਸਿਆਣਾ ਭਾਖੜਾ ਦੇ ਪੁਲ ਦੇ ਉਪਰ ਪ੍ਰਦਰਸ਼ਨ, 2 ਅਧਿਆਪਕਾਂ ਨੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਭਾਖੜਾ ਵਿੱਚ ਲਗਾਈ ਛਲਾਂਗ

ਪਟਿਆਲਾ,26 ਅਗਸਤ (ਕੰਵਲਜੀਤ ਕੰਬੋਜ)- ਸ਼ਾਹੀ ਸ਼ਹਿਰ ਪਟਿਆਲਾ ਦੇ ਵਿਚ ਪਿਛਲੇ ਲੰਬੇ ਸਮੇਂ ਤੋਂ ਕਈ 2364 ਈ.ਟੀ.ਟੀ ਸਲੈਕਟ ਅਧਿਆਪਕ ਯੂਨੀਅਨ ਦੀ ਤਰਫ ਤੋਂ ਪੱਕਾ ਮੋਰਚਾ ਲਗਾਇਆ ਗਿਆ ਹੈ ਪਿਛਲੇ ਲੰਬੇ ਸਮੇਂ ਤੋਂ ਅਧਿਆਪਕ ਇੱਕੋ ਹੀ ਮੰਗ ਕਰ ਰਹੇ ਹਨ ਕਿ ਸਾਡਾ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ, ਜਿਸ ਕਰਕੇ ਅੱਜ ਅਧਿਆਪਕਾਂ ਨੇ ਪਰੇਸ਼ਾਨ ਹੋ ਕੇ ਸਰਕਾਰ ਦੇ […]
रजिय़ा सुल्ताना ने 170 उम्मीदवारों को नियुक्ति पत्र सौंपे

चंडीगढ़, 26 अगस्त (शिव नारायण जांगड़ा)- परिवहन मंत्री रजि़या सुल्ताना ने मृतक कर्मचारियों के 170 परिजनों को तरस के आधार पर नौकरी के नियुक्ति पत्र सौंपे हैं। आज पंजाब भवन में करवाए गए समागम के दौरान इन उम्मीदवारों को ग्रुप सी और ग्रुप डी में नौकरी दी गई है। नव नियुक्त उम्मीदवारों को संबोधित करते […]
ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਭਰਤੀ ਕਰਨ ਸਬੰਧੀ ਦਿੱਤਾ ਇਸ਼ਤਿਹਾਰ ਕੀਤਾ ਗਿਆ ਰੱਦ,

ਮੋਹਾਲੀ, 26 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸਕੂਲ ਸਿੱਖਿਆ ਵਿਭਾਗ ਅਧੀਨ 23 ਨਵੰਬਰ 2020 ਨੂੰ 8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਭਰਤੀ ਕਰਨ ਸਬੰਧੀ ਇਸ਼ਤਿਹਾਰ ਦਿੱਤਾ ਗਿਆ ਸੀ। ਹੁਣ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ 8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਾਪਸ ਲੈ ਲਈ ਗਈ ਹੈ। ਇਸ ਸਬੰਧੀ […]
ਦਿੱਲੀ ਕਿਸਾਨ ਸੰਘਰਸ਼ ਵਿਚ ਜਾਂਦੇ ਹੋਏ ਕਿਸਾਨ ਦੀ ਹੋਈ ਮੌਤ, ਪੀੜਤ ਪਰਿਵਾਰ ਨੇ ਕੀਤੀ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ

ਪਟਿਆਲਾ, 26 ਅਗਸਤ (ਕੰਵਲਜੀਤ ਕੰਬੋਜ)- ਪਟਿਆਲਾ ਦੇ ਸਿਊਣਾ ਪਿੰਡ ਦਾ ਰਹਿਣ ਵਾਲਾ ਕਿਸਾਨ ਜਗਤਾਰ ਸਿੰਘ ਉਮਰ 48 ਸਾਲ ਦੀ ਦਿੱਲੀ ਸੰਘਰਸ਼ ਦੇ ਵਿਚ ਜਾਂਦੇ ਹੋਏ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਗਤਾਰ ਸਿੰਘ ਦੀਆਂ 4 ਬੇਟੀਆਂ ਹਨ। ਉਨ੍ਹਾਂ ਦੀ ਘਰਵਾਲੀ ਲੋਕਾਂ ਦੇ ਘਰਾਂ ਦੇ ਵਿੱਚ ਭਾਂਡੇ ਮਾਂਜਦੀ ਹੈ ਅਤੇ ਉਨ੍ਹਾਂ ਦੇ ਘਰ […]