ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਵਿਵਾਦਤ ਪੱਤਰ ਦੇ ਅਮਲ `ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼

ਚੰਡੀਗੜ੍ਹ (ਪ੍ਰੈਸ ਕੀ ਤਾਕਤ ਬਿਊਰੋ)ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਕੇ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਇੱਕ ਵਿਵਾਦਤ ਪੱਤਰ ਦੇ ਅਮਲ `ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀ […]

ਹਰੇਕ ਵਿਅਕਤੀ ਆਪਣੇ ਵੋਟ ਦੇ ਹੱਕ ਪ੍ਰਤੀ ਹੋਵੇ ਜਾਗਰੂਕ : ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ (ਪ੍ਰੈਸ ਕਿ ਤਾਕਤ ਬਯੂਰੋ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 11ਵਾਂ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਿਖੇ ਮਨਾਇਆ ਗਿਆ। ਇਸ ਦੌਰਾਨ ਆਮ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਵੋਟਰ ਜਾਗਰੂਕਤਾ ਵੈਨ ਰਵਾਨਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ […]