कैप्टन अमरिंदर सिंह रसोइया का काम करेंगे …. ?

चंडीगढ़ (प्रेस की ताकत ब्यूरो) : पंजाब के मुख्यमंत्री कैप्टन अमरिंदर सिंह अब रसोइये का काम करेंगे यानि अब खाना बनाएंगे। जी हां खाने पीने के शौकीन कैप्टन अमरिंदर सिंह खाना भी जानते हैं और खिलाना भी। और यदि कैप्टन अमरिंदर सिंह आपको खाने का न्यौता दे ंतो मौका मत छोड़िएगा, हो सकता है कि […]

ਫੋਟੋਗ੍ਰਾਫਰ ਵੈਲਫੇਅਰ ਕਲੱਬ ਨੇ ਸ਼ੁਖਸ਼ਾਂਤੀ ਲਈ ਕਰਵਾਇਆ ਸੀ੍ਰ ਸੁਖਮਨੀ ਸਾਹਿਬ ਜੀ ਦਾ ਪਾਠ

ਪਟਿਆਲਾ 4 ਅਗਸਤ (ਰੌਣਕ ਸਿੰਘ ) : ਫੋਟੋਗ੍ਰਾਫਰ ਵੈਲਫੇਅਰ ਕਲੱਬ ਵੱਲੋਂ ਕਾਰੋਬਾਰੇ ਵਾਧੇ ਅਤੇ ਸੁਖਸ਼ਾਂਤੀ ਲਈ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਅਰਦਾਸ ਕੀਤੀ ਅਤੇ ਪਾਠ ਦੇ ਭੋਗ ਪਾਏ। ਇਸ ਤੋਂ ਬਾਅਦ ਕਲੱਬ ਵੱਲੋਂ ਕਈ ਅਕਾਲੀ ਦਲ ਦੇ ਮੀਤ ਪ੍ਰਧਾਨ ਸ੍ਰੀ ਭਗਵਾਨ ਦਾਸ ਜੁਨੇਜਾ, ਅਕਾਲੀ ਦਲ ਦੇ ਉਮੀਦਵਾਰ ਹਰਪਾਲ […]

ਲੋਕਤੰਤਰ ਦਾ ਥੰਭ : ਪੱਤਰਕਾਰ

ਪੱਤਰਕਾਰ ਦੀ ਜ਼ਰੂਰਤ, 2 ਮਿੰਟ ਲਈ ਦਾ ਸਮਾਂ ਕਢ ਕੇ ਪੜ੍ਹੋ★ 1. ਜਦੋਂ ਕੋਈ ਦਬਦਬਾ ਵਾਲਾ ਵਿਅਕਤੀ ਤੁਹਾਡੇ ਅਧਿਕਾਰ ਦੀ ਉਲੰਘਣਾ ਕਰਦਾ ਹੈ, ਤਾਂ ਤੁਹਾਨੂੰ ਕਿਸੇ ਪੱਤਰਕਾਰ ਦੀ ਜ਼ਰੂਰਤ ਹੈ। 2. ਜਦੋਂ ਤੁਹਾਨੂੰ ਪ੍ਰਸ਼ਾਸਨ ਦੇ ਕਿਸੇ ਕਰਮਚਾਰੀ ਦੁਆਰਾ ਪ੍ਰੇਸ਼ਾਨ ਕੀਤਾ ਜਾਂਦਾ ਹੈ, ਤਾਂ ਤੁਹਾਨੂੰ ਇਕ ਪੱਤਰਕਾਰ ਦੀ ਜ਼ਰੂਰਤ ਹੁੰਦੀ ਹੈ। 3. ਜਦੋਂ ਤੁਸੀਂ ਪ੍ਰਸ਼ਾਸਨ ਤੱਕ […]

अमरिन्दर द्वारा कृषि मज़दूरों & भूमिहीन किसानों के लिए 520 करोड़ रुपए की कजऱ् राहत स्कीम

श्री आनन्दपुर साहिब, 20 अगस्त (प्रेस की ताकत ब्यूरो) : मुख्यमंत्री कैप्टन अमरिन्दर सिंह ने तीन काले कृषि कानूनों के खि़लाफ़ आंदोलन कर रहे किसानों को निरंतर समर्थन देने की घोषणा करते हुए शुक्रवार को 2.85 लाख कृषि मज़दूरों और भूमिहीन किसानों के लिए 520 करोड़ रुपए की कजऱ् राहत स्कीम की शुरुआत की और इसको […]

ਕੈਪਟਨ ਸਰਕਾਰ ਦਾ ਕਿਸਾਨਾਂ ਨੂੰ ਲੈ ਕੇ ਅਹਿਮ ਫੈਸਲਾ

ਜਲੰਧਰ, 29 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਪੱਕੇ ਤੌਰ ’ਤੇ ਕਾਂਗਰਸ ਨਾਲ ਜੋੜਨ ਲਈ ਜਲਦੀ ਹੀ ਕਿਸਾਨਾਂ ਨੂੰ ਲੈ ਕੇ ਬਹੁਤ ਵੱਡਾ ਫੈਸਲਾ ਲੈਣ ਲਈ ਤਿਆਰ ਹਨ। ਕਿਸਾਨਾਂ ਵਲੋਂ 3 ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਦੌਰਾਨ ਅਨੇਕਾਂ ਕਿਸਾਨ ਸ਼ਹੀਦ ਵੀ ਹੋ ਗਏ ਸਨ।ਮੁੱਖ ਮੰਤਰੀ ਦੇ ਨਿਰਦੇਸ਼ਾਂ […]

ਮੁੱਖ ਮੰਤਰੀ ਵੱਲੋਂ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 29 ਜੁਲਾਈ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 91 ਵਰਿਆਂ ਦੇ ਸਨ ਜਿਨਾਂ ਦਾ ਬੀਤੀ ਰਾਤ ਪੀ.ਜੀ.ਆਈ. ਵਿਖੇ […]

ਆਰ.ਵੀ.ਵਾਈ ਸਕੀਮ ਤਹਿਤ ਬਜ਼ੁਰਗ ਦਿਵਿਆਂਗਜਨਾ ਲਈ ਸਰੀਰਕ ਸਹਾਇਤਾ ਵਾਲੇ ਉਪਕਰਣਾਂ ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ

ਪਟਿਆਲਾ, 29 ਜੁਲਾਈ: (ਪ੍ਰੈਸ ਕੀ ਤਾਕਤ ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਸਰਕਾਰ ਦੀ ਆਰ.ਵੀ.ਵਾਈ ਸਕੀਮ ਤਹਿਤ ਬਜ਼ੁਰਗ ਦਿਵਿਆਂਗਜਨਾ ਨੂੰ ਦਿੱਤੇ ਜਾਂਦੇ ਸਹਾਇਤਾ ਉਪਕਰਣਾਂ ਲਈ ਹੁਣ ਰਜਿਸਟਰੇਸ਼ਨ ਕਾਮਨ ਸਰਵਿਸ ਸੈਂਟਰ ਵਿਖੇ ਵੀ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਰਟੀਫਿਸ਼ੀਅਲ ਲਿੰਮਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ (ਅਲੀਮਕੋ) ਵੱਲੋਂ ਕਾਮਨ […]

ਬੱਚੇ ਤੋਂ ਖੋਹਿਆ ਮੋਬਾਇਲ, ਪੁਲਿਸ ਵਾਲਾ ਚੋਰ ਨਿਕਲਿਆ, ਕੀਤਾ ਗਿਰਫਤਾਰ

ਅੰਮ੍ਰਿਤਸਰ (ਪ੍ਰੈਸ ਕੀ ਤਾਕਤ ਬਿਊਰੋ): ਕਪੂਰਥਲਾ ਪੁਲਿਸ ਲਾਈਨ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਇੱਕ ਵਾਰ ਫਿਰ ਆਪਣੀ ਖਾਕੀ ਵਰਦੀ ਨੂੰ ਦਾਗਦਾਰ ਕਰਦਿਆਂ ਅੰਮ੍ਰਿਤਸਰ ਵਿੱਚ ਦੋ ਦੋਸਤਾਂ ਨਾਲ ਮਿਲ ਕੇ 11 ਸਾਲ ਦੇ ਬੱਚੇ ਦੇ ਹੱਥੋਂ ਮੋਬਾਈਲ ਖੋਹ ਲਿਆ ਅਤੇ ਉਹ ਆਪਣੇ ਸਾਥੀ ਨਾਲ ਬਾਈਕ ‘ਤੇ ਭੱਜਣ ਲੱਗਾ। ਬੱਚੇ ਨੇ ਫੁਰਤੀ ਦਿਖਾਉਂਦੇ ਹੋਏ […]

ਜ਼ਿਲ੍ਹਿਆਂ ‘ਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ): ਵਿਨੀ ਮਹਾਜਨ

ਚੰਡੀਗੜ੍ਹ, 21 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਨਵੀਂ ਅਸਾਮੀ ਦੀ ਰਚਨਾ ਨਾਲ ਸ਼ਹਿਰੀ ਸਥਾਨਕ ਇਕਾਈਆਂ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਆਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਹੋਰ ਮਜ਼ਬੂਤ ਕਰਕੇ ਰਾਜ ਦੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ […]

ਪੰਜਾਬ ਵਿੱਚ ਖੇਤੀਬਾੜੀ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਦੇ ਅਹਿਮ ਬੁਨਿਆਦੀ ਢਾਂਚਾ ਪ੍ਰਾਜੈਕਟ

ਚੰਡੀਗੜ, 17 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਰੁਪਏ ਦੀ ਲਾਗਤ ਵਾਲੇ ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਕਾਰਜ ਅਧੀਨ ਹਨ। ਸ੍ਰੀਮਤੀ ਮਹਾਜਨ ਇਥੇ ਵੱਖ ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਚੱਲ […]