ਪਟਿਆਲਾ: ਕੋਰੋਨਾ ਦਾ ਕਹਿਰ ਲਗਾਤਾਰ ਜਾਰੀ; ਨਵੇਂ 62 ਕੋਵਿਡ ਪਾਜ਼ੇਟਿਵ ਕੇਸ, ਕੁੱਲ 901
ਪਟਿਆਲਾ, 18 ਜੁਲਾਈ (ਪ੍ਰੈਸ ਕੀ ਤਾਕਤ ਬਿਉਰੋ) : ਜ਼ਿਲ੍ਹਾ ਪਟਿਆਲਾ ਵਿਚੱ 62 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ 800 ਦੇ ਕਰੀਬ ਰਿਪੋਰਟਾਂ ਵਿੱਚੋਂ 62 ਕੋਵਿਡ ਪਾਜ਼ੇਟਿਵ ਪਾਏ ਗਏ ਹਨ।ਜਿਸ ਨਾਲ ਜ਼ਿਲ੍ਹੇ ਵਿੱਚ ਪਾਜ਼ੇਟਿਵ ਕੇਸਾਂ ਦੀ ਗਿਣਤੀ 901 ਹੋ ਗਈ ਹੈ। ਉਹਨਾਂ ਦੱਸਿਆਂ […]
ਜ਼ਿਲ੍ਹਾ ਪਟਿਆਲਾ ‘ਚ ਕੋਰੋਨਾ ਵਿਸਫੋਟ ; 60 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ, ਕੁੱਲ ਪਾਜ਼ੇਟਿਵ ਕੇਸ 839

ਪਟਿਆਲਾ, 17 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਅੱਜ ਪਟਿਆਲਾ ਜ਼ਿਲ੍ਹੇ ਵਿੱਚ 60 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਪ੍ਰਾਪਤ 800 ਰਿਪੋਰਟਾਂ ਵਿੱਚੋਂ 60 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 60 ਕੇਸਾਂ ਵਿੱਚੋਂ 44 ਪਟਿਆਲਾ […]
ਮਿਡ-ਡੇਅ ਮੀਲ ਖਾਣਾ ਲਗਾਤਾਰ ਸਕੂਲਾਂ ਦੇ 15.79 ਲੱਖ ਵਿਦਿਆਰਥੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਪੰਜਾਬ ਸਰਕਾਰ : ਸਿੱਖਿਆ ਮੰਤਰੀ

ਚੰਡੀਗੜ੍ਹ, 16 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਮਿਡ-ਡੇਅ ਮੀਲ ਦਾ ਖਾਣਾ ਲਗਾਤਾਰ ਸਕੂਲਾਂ ਦੇ 15.79 ਲੱਖ ਵਿਦਿਆਰਥੀਆਂ ਨੂੰ ਮੁਹੱਈਆ ਕਰਵਾ ਰਹੀ ਹੈ। ਕੈਬਨਿਟ ਮੰਤਰੀ […]
ਪੰਜਾਬ ‘ਚ ਕਾਲਾ ਬਜਾਰਿਆਂ ਨੂੰ ਕੀਤਾ 15 ਲੱਖ ਜੁਰਮਾਨਾ

ਚੰਡੀਗੜ੍ਹ, 16 ਜੁਲਾਈ ((ਸ਼ਿਵ ਨਾਰਾਇਣ ਜਾਂਗੜਾ) ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋੰ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਨਿਸ਼ਚਿਤ ਭਾਅ ‘ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 1806 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ ‘ਤੇ ਛਾਪੇ ਮਾਰੇ ਗਏ। ਇਨ੍ਹਾਂ ਵਿਚੋਂ 472 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲਦੀਆਂ ਪਾਈਆਂ […]
ਪੰਜਾਬ ਪੁਲਿਸ ਚ ਭਰਤੀ ਹੋਣਗੇ 4251 ਤਕਨੀਕੀ ਮਾਹਿਰ

ਚੰਡੀਗੜ੍ਹ : (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਵਜ਼ਾਰਤ ਨੇ ਪੰਜਾਬ ਪੁਲਸ ਚ ਸਿਵਲੀਅਨ ਸੇਵਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉੱਚ ਤਕਨੀਕੀ ਜਾਂਚ ਪੜਤਾਲ ਦੇ ਕੰਮਾਂ ਲਈ ਸਿਵਲੀਅਨ ਕਾਰਜ ਖੇਤਰ ਨਾਲ ਜੁੜੇ ਮਾਹਰਾਂ ਦੀਆਂ ਸੇਵਾਵਾਂ ਲੈਣ ਵਾਲੀ ਦੇਸ਼ ਦੀ ਪਹਿਲੀ ਪੁਲਸ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ। ਪੰਜਾਬ ਦੇ […]
ਖੋਫਨਾਕ : ਕੋਰੋਨਾ ਨੇ ਤੋੜਿਆ ਰਿਕਾਰਡ, ਇਕ ਦਿਨ 32,695 ਨਵੇਂ ਮਾਮਲੇ

ਨਵੀਂ ਦਿੱਲੀ (ਯਾਮੀਨ ਸ਼ਾਹ) : — ਭਾਰਤ ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੇ ਅੰਦਰ ਭਾਰਤ ਚ ਰਿਕਾਰਡ ਤੋੜ 32,695 ਨਵੇਂ ਮਾਮਲੇ ਆਏ ਹਨ। ਇਸ ਤੋਂ ਪਹਿਲਾਂ ਭਾਰਤ ਵਿਚ ਇਕ ਦਿਨ ਵਿਚ ਇੰਨੇ ਨਵੇਂ ਮਰੀਜ਼ ਨਹੀਂ ਮਿਲੇ ਹਨ। ਇਹ ਹੀ ਨਹੀਂ ਪਿਛਲੇ 24 ਘੰਟਿਆਂ ਵਿਚ 606 ਲੋਕਾਂ ਦੀ ਮੌਤ […]
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਆਈ ………..

ਚੰਡੀਗੜ੍ਹ (ਪ੍ਰੈਸ ਕੀ ਤਾਕਤ ਬਿਊਰੋ : ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਕੋਰੋਨਾ ਮਹਾਮਾਰੀ ਦੀ ਪੁਸ਼ਟੀ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੋਰਨਾਂ ਮੰਤਰੀਆਂ ਸਣੇ ਕੋਰੋਨਾ ਦੀ ਜਾਂਚ ਲਈ ਨਮੂਨੇ ਦਿੱਤੇ ਗਏ ਸਨ। ਖੁਸ਼ੀ ਦੀ ਖਬਰ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਦੀ ਜਾਂਚ ਲਈ […]
ਦੋ ਖ਼ਤਰਨਾਕ ਗੈਂਗਸਟਰ ਹਥਿਆਰਾਂ ਤੇ ਗੋਲਾ ਬਾਰੂਦ ਸਮੇਤ ਬੁਲੇਟ-ਪਰੂਫ਼ ਜੈਕੇਟ ਨਾਲ ਗਿ੍ਰਫ਼ਤਾਰ
ਚੰਡੀਗੜ੍ਹ, 14 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਵਿਚ ਗੈਂਗਸਟਰਾਂ ਦੀ ਨਕੇਲ ਕੱਸਦਿਆਂ, ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਹਥਿਆਰਾਂ ਦੇ ਤਸਕਰਾਂ ਅਤੇ ਹਾਈਵੇਅ ਲੁਟੇਰਿਆਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਗੁਰਪ੍ਰੀਤ ਸਿੰਘ ਉਰਫ਼ ਗੋਰਾ ਅਤੇ ਜਰਮਨਜੀਤ ਸਿੰਘ ਸਣੇ ਦੋ ਭਗੌੜੇ ਖ਼ਤਰਨਾਕ ਗੈਂਗਸਟਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਇੰਨਾ ਗੈਂਗਸਟਰਾਂ ਕੋਲੋਂ ਹਥਿਆਰਾਂ ਅਤੇ […]
ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਸਣੇ ਜ਼ਿਲ੍ਹੇ ਵਿੱਚ 22 ਕੋਵਿਡ ਪੋਜ਼ਟਿਵ ਕੇਸਾਂ ਦੀ ਪੁਸ਼ਟੀ, 575 ਕੋਵਿਡ ਪੋਜ਼ਟਿਵ

ਪਟਿਆਲਾ, 12 ਜੁਲਾਈ (ਸੁਨੀਤਾ ਵਰਮਾ) : ਅੱਜ ਪਟਿਆਲਾ ਜ਼ਿਲ੍ਹੇ ਵਿੱਚ 22 ਕੋਵਿਡ ਪੋਜ਼ਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਪ੍ਰਾਪਤ ਹੋਈਆਂ 761 ਰਿਪੋਰਟਾਂ ਵਿੱਚੋ 739 ਕੋਵਿਡ ਨੈਗੇਟਿਵ ਅਤੇ 22 ਕੋਵਿਡ ਪੋਜ਼ਟਿਵ ਪਾਏ ਗਏ ਹਨ। ਜਿਸ ਨਾਲ ਜ਼ਿਲ੍ਹੇ ਵਿੱਚ ਪੋਜ਼ਟਿਵ ਕੇਸਾਂ ਦੀ ਗਿਣਤੀ 575 ਹੋ […]
ਸਖਤ ਰੋਕਾਂ ਦਾ ਐਲਾਨ : ਪੰਜਾਬ ਨੂੰ ਕੋਵਿਡ ਦੇ ਮਾਮਲੇ ਵਿੱਚ ਮੁੰਬਈ, ਦਿੱਲੀ, ਤਾਮਿਲਨਾਡੂ ਨਹੀਂ ਬਣਨ ਦੇਣਾ ਚਾਹੁੰਦਾ : ਕੈਪਟਨ ਅਮਰਿੰਦਰ

ਚੰਡੀਗੜ•, 12 ਜੁਲਾਈ ((ਸ਼ਿਵ ਨਾਰਾਇਣ ਜਾਂਗੜਾ) : ਕੋਵਿਡ ਦੇ ਕੇਸਾਂ ਦੀ ਵਧਦੀ ਗਿਣਤੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁਝ ਹੋਰ ਸਖਤ ਕਦਮ ਚੁੱਕਣ ਦੀ ਤਿਆਰੀ ਕਰ ਲਈ ਗਈ ਹੈ ਜਿਸ ਵਿੱਚ ਸਮਾਜਿਕ, ਜਨਤਕ ਤੇ ਪਰਿਵਾਰਕ ਇਕੱਠਾਂ ਬਾਰੇ ਬੰਦਸ਼ਾਂ ਸਮੇਤ ਕੰਮਕਾਜ ਦੌਰਾਨ ਵੀ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਫੇਸਬੁੱਕ ਲਾਈਵ ਸੈਸ਼ਨ ‘ਕੈਪਟਨ ਨੂੰ ਸਵਾਲ’ ਦੌਰਾਨ […]