Management Team of Ankur Narula Ministries provides 20 Oxygen Concentrators

 Chandigarh, May 27 (Press Ki Taquat News Bureau) : While some people were involved in profiteering during the Covid pandemic, there are also people in the society for whom there is nothing more than service to humanity. In this connection Ankur Narula Ministry Khambra Church from Jalandhar has extended a helping hand to the Punjab Government […]

ਮੁੱਖ ਮੰਤਰੀ ਨੇ ਕੋਵਿਡ ਬੰਦਿਸ਼ਾਂ ਵਿਚ 10 ਜੂਨ ਤੱਕ ਕੀਤਾ ਵਾਧਾ, ਪ੍ਰਾਈਵੇਟ ਵਾਹਨਾਂ ਵਿਚ ਸਵਾਰੀਆਂ ਦੀ ਸੀਮਾ ਹਟਾਈ

ਚੋਣਵੀਆਂ ਸਰਜਰੀਆਂ ਅਤੇ ਸਾਰੀਆਂ ਓ.ਪੀ.ਡੀ. ਸੇਵਾਵਾਂ ਬਹਾਲ ਹੋਣਗੀਆਂ, ਜ਼ਰੂਰੀ ਗੈਰ-ਮੈਡੀਕਲ ਵਰਤੋਂ ਲਈ ਆਕਸੀਜਨ ਦੀ ਇਜਾਜ਼ਤ ਸੰਭਾਵੀ ਤੀਜੀ ਲਹਿਰ ਦੀ ਤਿਆਰੀ ਲਈ ਸੂਬੇ ਵੱਲੋਂ ਕੇਂਦਰ ਪਾਸੋਂ ਬੱਚਿਆਂ ਵਾਸਤੇ 500 ਪੈਡੀਐਟਰਿਕ ਵੈਂਟੀਲੇਟਰਾਂ ਦੀ ਮੰਗ ਕੀਤੀ ਜਾਵੇਗੀ ਚੰਡੀਗੜ੍ਹ, 27 ਮਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਕੋਵਿਡ ਦੀਆਂ ਬੰਦਿਸ਼ਾਂ […]

ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 24 ਮਈ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਸਾਹਮਣੇ ਆਏ ਹਨ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 25 ਕੇਸ ਸਰਕਾਰੀ ਸਿਹਤ ਸਹੂਲਤਾਂ ਵਿੱਚ ਸਾਹਮਣੇ ਆਏ ਹਨ, ਜਦੋਂ ਕਿ ਬਾਕੀ 86 ਵੱਖ-ਵੱਖ ਨਿੱਜੀ ਹਸਪਤਾਲਾਂ […]

PUNJAB GOVERNMENT CONSTITUTES NEW SIT TO PROBE KOTKAPURA FIRING CASES

Chandigarh, May 7 (Press Ki Taquat Bureau) : Consequent to the orders of the Punjab and Haryana High Court, the Punjab Government on Friday constituted a new three-member Special Investigation Team (SIT), comprising of senior IPS officers, and directed it to complete the investigations into the Kotkapura firing incident, preferably in six months, as per […]

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਲਲਿਤ ਕੁਮਾਰ ਜਿੰਦਲ ਦਾ ਦੇਹਾਂਤ

* ਲੋਕ ਸੰਪਰਕ ਵਿਭਾਗ ਦੇ ਸਕੱਤਰ, ਡਾਇਰੈਕਟਰ, ਵਧੀਕ ਸਕੱਤਰ ਤੇ ਹੋਰ ਅਧਿਕਾਰੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਪਟਿਆਲਾ, 1 ਮਈ (ਪ੍ਰੈਸ ਕੀ ਤਾਕਤ ਬਿਊਰੋ) : ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸੀਨੀਅਰ ਸਹਾਇਕ ਸ੍ਰੀ ਲਲਿਤ ਕੁਮਾਰ ਜਿੰਦਲ (45 ਸਾਲ) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਵਿਭਾਗ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਤਾਇਨਾਤ ਸਨ […]

ਲੋਕ ਸੰਪਰਕ ਵਿਭਾਗ ਪੰਜਾਬ ਦੇ ਸੀਨੀਅਰ ਸਹਾਇਕ ਲਲਿਤ ਜਿੰਦਲ ਦੀ ਕੋਰੋਨਾ ਕਾਰਨ ਮੋਤ

ਚੰਡੀਗੜ੍ਹ, 1 ਮਈ (ਸ਼ਿਵ ਨਾਰਾਇਣ ਜਾਂਗੜਾ) ਲੋਕ ਸੰਪਰਕ ਵਿਭਾਗ ਪੰਜਾਬ ਦੇ ਸੀਨੀਅਰ ਸਹਾਇਕ ਲਲਿਤ ਕੁਮਾਰ ਜਿੰਦਲ ਦੀ ਸ਼ਨੀਵਾਰ ਨੂੰ ਕੋਰੋਨਾ ਕਾਰਨ ਮੋਤ ਹੋ ਗਈ। ਲਲਿਤ ਜਿੰਦਲ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਦਾਖਲ ਸੀ। ਲਲਿਤ ਦੀ ਬੇਵਕਤੀ ਮੌਤ ਤੇ ਲੋਕ ਸੰਪਰਕ ਵਿਭਾਗ ਅਤੇ ਸਮੂਹ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ। ਲਲਿਤ ਕੁਮਾਰ ਜਿੰਦਲ ਬਹੁਤ ਹੀ […]

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਮੁੱਖ ਮੰਤਰੀ 1 ਮਈ ਨੂੰ ਸੰਗਤਾਂ ਨਾਲ ਅਰਦਾਸ ਵਿੱਚ ਸ਼ਾਮਲ ਹੋਣਗੇ

ਚੰਡੀਗੜ, 29 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) : ਕੋਵਿਡ ਮਹਾਂਮਾਰੀ ਕਰਕੇ ਬਣੇ ਹਾਲਾਤਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 1 ਮਈ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਸੰਗਤਾਂ ਨਾਲ ਵਰਚੁਅਲ ਤੌਰ ’ਤੇ ਆਪਣੀ ਰਹਾਇਸ਼ ਤੋਂ ਅਰਦਾਸ ’ਚ ਸ਼ਾਮਲ ਹੋਣਗੇ। ਇਸ ਇਤਿਹਾਸਕ ਮੌਕੇ ਪੂਰਾ ਦਿਨ ਚੱਲਣ ਵਾਲੇ ਪ੍ਰੋਗਰਾਮਾਂ ਬਾਰੇ […]

ਵੋਟਰ ਜਾਗਰੂਕਤਾ ਤਹਿਤ ਕਰਵਾਏ ਆਂਗਨਵਾੜੀ ਵਰਕਰਾਂ ਦੇ ਲੇਖ ਰਚਨਾ ਮੁਕਾਬਲੇ ‘ਚ ਸੁਨੀਤਾ ਜੇਤੂ

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ): :ਭਾਰਤੀ ਚੋਣ ਕਮਿਸ਼ਨ ਦੇ ਵੱਖ-ਵੱਖ ਵਰਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਉਪਰਾਲੇ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਪਟਿਆਲਾ ਅਤੇ ਸਵੀਪ ਟੀਮ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਆਂਗਨਵਾੜੀ ਵਰਕਰਾਂ ਦਾ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ ਸਿੰਘ ਅੰਟਾਲ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ […]

ਹਰਿਆਣਾ ਦੇ ਮੁੱਖ ਸਕੱਤਰ, ਸ੍ਰੀ ਵਿਜੈ ਵਰਧਨ ਨੇ 2021 ਲਈ ਚੰਡੀਗੜ੍ਹ ਵਿਚ ਨੈਸ਼ਨਲ ਹੈਲਥ ਮਿਸ਼ਨ

ਹਰਿਆਣਾ ਦੇ ਮੁੱਖ ਸਕੱਤਰ, ਸ੍ਰੀ ਵਿਜੈ ਵਰਧਨ ਨੇ 2021 ਲਈ ਚੰਡੀਗੜ੍ਹ ਵਿਚ ਨੈਸ਼ਨਲ ਹੈਲਥ ਮਿਸ਼ਨ (NHM), ਹਰਿਆਣਾ ਦਾ ਕੈਲੰਡਰ ਜਾਰੀ ਕੀਤਾ। ਵਧੀਕ ਮੁੱਖ ਸਕੱਤਰ ਸਿਹਤ, ਸ੍ਰੀ ਰਾਜੀਵ ਅਰੋੜਾ, ਮੁੱਖ ਕਾਰਜਕਾਰੀ ਅਧਿਕਾਰੀ, ਆਯੁਸ਼ਮਾਨ ਭਾਰਤ ਹਰਿਆਣਾ ਸਿਹਤ ਸੁਰੱਖਿਆ ਅਥਾਰਟੀ, ਸ਼੍ਰੀਮਤੀ ਅਮਨੀਤ ਪੀ. ਕੁਮਾਰ, ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਹਰਿਆਣਾ, ਸ਼੍ਰੀ ਪ੍ਰਭਜੋਤ ਸਿੰਘ ਵੀ ਤਸਵੀਰ ਵਿੱਚ ਦਿਖਾਈ ਦੇ […]

ਆਯੁਰਵੈਦਿਕ ਡਿਸਪੈਂਸਰੀ ਪਿੰਡ ਤਲਵਾੜਾ ‘ਚ ਸਿਹਤ ਜਾਂਚ ਕੈਂਪ ਲਗਾਇਆ

ਨੰਗਲ, (ਪ੍ਰੈਸ ਕੀ ਤਾਕਤ ਬਿਊਰੋ): (ਸੋਮਿਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਦਿੱਤੀਆਂ ਹਦਾਇਤਾਂ ਅਨੁਸਾਰ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਪਿੰਡ ਤਲਵਾੜਾ ‘ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਡਾ. ਵਿਕਰਾਂਤ ਸ਼ਰਮਾ ਇੰਚਾਰਜ ਤਲਵਾੜਾ ਡਿਸਪੈਂਸਰੀ, ਡਾਕਟਰ ਚੰਦਨ, ਡਾ. ਸਵਾਤੀ, ਡਾ. ਸੰਵੇਦਨਾ ਇੰਚਾਰਜ ਨੰਗਲ ਡਿਸਪੈਂਸਰੀ, ਡਾ. ਉਕਾਂਰਏਸ਼ਵਰ, ਡਾ. ਵਿਭੂ ਚੌਧਰੀ, ਡਾ. […]