ਗੁਰਦਾਸ ਮਾਨ ਦੇ ਹੱਕ ਵਿੱਚ ਉਤਰਿਆ ਦਲਿਤ ਵੈਲਫੇਅਰ ਸੰਗਠਨ

ਸੰਗਰੂਰ 29 ਅਗਸਤ (ਜਗਤਾਰ ਬਾਵਾ) ਪ੍ਰਸਿਧ ਪੰਜਾਬੀ ਲੋਕ ਗਾਇਕ ਗੁਰਦਾਸ ਮਾਨ ਦੇ ਹੱਕ ਵਿੱਚ ਉੱਤਰ ਦਿਆਂ ਪੰਜਾਬ ਦੀ ਪ੍ਰਸਿਧ ਤੇ ਸਰਗਰਮ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਨੇ ਹਾਂ ਦਾ ਨਾਅਰਾ ਮਾਰ ਦਿਆਂ ਗੁਰਦਾਸ ਮਾਨ ਤੇ ਨਕੋਦਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਦਰਜ ਕੀਤਾ ਮੁਕੱਦਮਾ ਰਦ ਕਰਨ ਦੀ ਮੰਗ ਕੀਤੀ ਜਿਸ ਸਬੰਧੀ ਸੰਗਠਨ ਦੇ ਸੂਬਾ ਪ੍ਰਧਾਨ […]
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਿਆ ਦੋਸ਼, ਗੁਰਦਾਸ ਮਾਨ ਘਿਰੇ ਵਿਵਾਦਾਂ ਵਿਚ

ਜਲੰਧਰ, 26 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)– ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸੀਬਤਾਂ ਵੱਧ ਦੀਆਂ ਜਾ ਰਹੀਆਂ ਹਨ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗੁਰਦਾਸ ਮਾਨ ਖ਼ਿਲਾਫ਼ ਥਾਣਾ ਸਿਟੀ ਨਕੋਦਰ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਗੁਰਦਾਸ ਮਾਨ ਦੇ ਖ਼ਿਲਾਫ਼ ਧਾਰਾ 295 ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਦੱਸ ਦੇਈਏ ਕਿ […]