ਭਿਆਨਕ ਸੜਕ ਹਾਦਸਾ, ਟਰੈਕਟਰ-ਟਰਾਲੀ ਦੀ ਸਕਾਰਪੀਓ ਗੱਡੀ ਨਾਲ ਹੋਈ ਟੱਕਰ,5 ਲੋਕਾਂ ਦੀ ਮੌਤ, 12 ਜ਼ਖ਼ਮੀ

Web Desk- Harsimranjit Kaur ਪਟਿਆਲਾ, 15 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-ਅੱਜ ਦੁਸ਼ਹਿਰੇ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਵਿੱਚ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਵਿਅਕਤੀ ਜ਼ਖਮੀ ਹੋ ਗਏ। ਇਹ ਹਾਦਸਾ ਪਟਿਆਲਾ ਦੇ ਪਿਹੋਵਾ ਰੋਡ ‘ਤੇ ਸਥਿਤ ਪਿੰਡ […]