ਚੈਕਿੰਗ ਮੁਹਿੰਮ ਜਾਰੀ: ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਿਨਾਂ ਟੈਕਸ ਚਲ ਰਹੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ

ਚੰਡੀਗੜ੍ਹ, 8 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ)- ਸੂਬੇ ਦੇ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਟਰਾਂਸਪੋਰਟ ਵਿਭਾਗ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬਿਨਾਂ ਟੈਕਸ ਤੋਂ ਚਲ ਰਹੀਆਂ ਪ੍ਰਾਈਵੇਟ ਕੰਪਨੀਆਂ ਦੀਆਂ 5 ਹੋਰ ਬੱਸਾਂ ਜ਼ਬਤ ਕਰ ਲਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਸ੍ਰੀ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਆਰ.ਟੀ.ਏ. […]