ਸਿੱਖਿਆ ਮੰਤਰੀ ਨੇ ਪੰਜ ਹੋਰ ਜ਼ਿਲ੍ਹਿਆਂ ਦੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਦਾ ਆਈਪੈਡ, ਲੈਪਟਾਪ ਤੇ ਐਂਡਰਾਇਡ ਟੈਬਲੈੱਟ ਨਾਲ ਕੀਤਾ ਸਨਮਾਨ

ਚੰਡੀਗੜ੍ਹ, 7 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਇੱਥੇ ਪੰਜਾਬ ਭਵਨ ਵਿੱਚ ‘ਅੰਬੈਸਡਰ ਆਫ਼ ਹੋਪ’ ਪ੍ਰੋਗਰਾਮ ਦੇ ਪੰਜ ਜ਼ਿਲ੍ਹਿਆਂ ਦੇ ਜੇਤੂਆਂ ਦਾ ਐਪਲ ਆਈਪੈਡ, ਲੈਪਟਾਪ ਤੇ ਐਂਡਰਾਇਡ ਟੈਬਲੈੱਟ ਨਾਲ ਸਨਮਾਨ ਕੀਤਾ। ਕੋਵਿਡ-19 ਦੀ ਮਹਾਂਮਾਰੀ ਕਾਰਨ ਹੋਏ ਸੰਖੇਪ ਸਮਾਰੋਹ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਜ਼ਿਲ੍ਹਾ ਹੁਸ਼ਿਆਰਪੁਰ, ਫ਼ਤਹਿਗੜ੍ਹ ਸਾਹਿਬ, […]