ਧਰਮਸੋਤ ਨੇ ਪਟਿਆਲਾ ਦੇ ਸੇਵਾ ਕੇਂਦਰ ਤੋਂ ਸੇਵਾਵਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਦਸਤਾਵੇਜ ਸੌਂਪੇ

ਪਟਿਆਲਾ, 9 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ‘ਚ ਚੱਲਦੇ ਸੇਵਾ ਕੇਂਦਰਾਂ ਦੀ ਕਾਰਜ਼ਕੁਸ਼ਲਤਾ ‘ਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ […]

ਐਸ.ਸੀ. ਨੌਜਵਾਨਾਂ ਦਾ ਆਰਥਿਕ ਪੱਧਰ ਉੱਪਰ ਚੁੱਕਣ ਲਈ 695.20 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ: ਸਾਧੂ ਸਿੰਘ ਧਰਮਸੋਤ

ਚੰਡੀਗੜ (ਪ੍ਰੈਸ ਕੀ ਤਾਕਤ ਬਿਊਰੋ) ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ 695.20 ਲੱਖ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ। ਇਹ ਕਰਜ਼ੇ 494 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਏ ਗਏ ਹਨ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ […]