ਅਮਰਿੰਦਰ ਵੱਲੋਂ ਖੇਡ ਕਿੱਟਾਂ, ਓਪਨ ਏਅਰ ਜਿੰਮ ਅਤੇ ਮਹਿਲਾ ਮੰਡਲਾਂ ਲਈ ਵੀ 60 ਕਰੋੜ ਨੂੰ ਪ੍ਰਵਾਨਗੀ ; ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਮਨਜ਼ੂਰ

ਚੰਡੀਗੜ੍ਹ, 20 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ‘ਪੰਜਾਬ ਨਿਰਮਾਣ ਪ੍ਰੋਗਰਾਮ’ (ਪੀ.ਐਨ.ਪੀ.) ਦੇ ਤਹਿਤ 658 ਕਰੋੜ ਰੁਪਏ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਖੇਡ ਕਿੱਟਾਂ ਲਈ 22.50 ਕਰੋੜ ਰੁਪਏ, ਓਪਨ ਜਿੰਮਾਂ […]