ਪੁਨੀਤ ਸੈਣੀ ਪਿੰਟਾ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਅਗਸਤ (ਸ਼ਿਵ ਨਾਰਾਇਣ ਜਾਂਗੜਾ)- ਪੁਨੀਤ ਸੈਣੀ ਪਿੰਟਾ ਨੇ ਮੰਗਲਵਾਰ ਨੂੰ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਵਿਧਾਇਕ ਡਾ.ਹਰਜੋਤ ਕਮਲ ਤੇ ਜੋਗਿੰਦਰ ਪਾਲ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ ਅਮਰਦੀਪ ਸਿੰਘ ਤੇ ਵਿਸ਼ੇਸ ਕਾਰਜ ਅਫਸਰ ਦਮਨਜੀਤ ਸਿੰਘ ਮੋਹੀ ਦੀ ਹਾਜ਼ਰੀ ਵਿੱਚ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ […]