ਬਿਹਾਰ ਦੇ 3 ਨੌਜਵਾਨ 2400 ਕਿਲੋਮੀਟਰ ਸਾਈਕਲ ਯਾਤਰਾ ਕਰ ਪਹੁੰਚੇ ਹੁਸੈਨੀਵਾਲਾ

ਫਿਰੋਜ਼ਪੁਰ, 29 ਸਤੰਬਰ (ਸੰਦੀਪ ਟੰਡਨ)- ਦੇਸ਼ ਭਗਤੀ ਦਾ ਜਜ਼ਬਾ ਰੱਖਦੇ ਬਿਹਾਰ ਦੇ 3 ਨੌਜਵਾਨ ਸੁਸ਼ਾਂਤ ਸਿੰਘ, ਬ੍ਰਿਜੇਸ਼ ਕੁਮਾਰ ਅਤੇ ਰਾਜ ਕੁਮਾਰ, ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਤੋਂ 5 ਸਤੰਬਰ ਨੂੰ ਸਾਈਕਲ ਯਾਤਰਾ ਸ਼ੁਰੂ ਕਰਕੇ 2400 ਕਿਲੋਮੀਟਰ ਦਾ ਸਫਰ ਤੈਅ ਕਰਦੇ ਸ਼ਹੀਦ ਭਗਤ ਸਿੰਘ ਦੇ ਜਨਮ […]

ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਾਡੇ ਤੋਂ ਆਜ਼ਾਦੀ ਖੋਹੀ :ਕਿਸਾਨ ਆਗੂ ਉਗਰਾਹਾ

ਗੁਰਦਾਸਪੁਰ (ਪ੍ਰੈਸ ਕੀ ਤਾਕਤ ਬਿਊਰੋ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਹੈ। । ਵਾਇਰਲ ਵੀਡੀਓ ’ਚ ਕਿਸਾਨ ਆਗੂ ਦਾ ਕਹਿਣਾ ਹੈ ਕਿ  ਮੋਦੀ ਨੇ ਇੰਨਾਂ ਵੱਡਾ ਝੂਠ ਬੋਲਿਆ ਹੈ ਜਿਸ ਦੀ ਮਿਸਾਲ ਕਿੱਧਰੇ ਵੀ ਨਹੀਂ ਮਿਲਦੀ। ਮੋਦੀ ਦਾ ਕਹਿਣਾ ਸੀ  ਕਿ ਕਿਸਾਨਾਂ ਦੇ ਖਾਤਿਆਂ ਵਿੱਚ 2 […]