ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਲਈ 17 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ

ਅੰਮ੍ਰਿਤਸਰ, (ਪ੍ਰੈਸ ਕੀ ਤਾਕਤ ਬਿਊਰੋ)-  13 ਨਵੰਬਰ 2021 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ ਸ਼੍ਰੋਮਣੀ ਕਮੇਟੀ ਨੂੰ 855 ਵੀਜ਼ੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ 1046 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 191 ਸ਼ਰਧਾਲੂਆਂ ਨੂੰ ਦੂਤਾਵਾਸ ਨੇ […]