ਪਟਿਆਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਨੇ ਰੋਕੀ ਰੇਲ, ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ

Web desk-Harsimranjit Kaur ਪਟਿਆਲਾ, 18 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਪਟਿਆਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਰੇਲਾਂ ਨੂੰ ਰੋਕਿਆ ਗਿਆ। ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਖੂਬ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਇਸ ਧਰਨੇ ਦੌਰਾਨ ਬੀਬੀਆਂ ਨੇ ਵੀ […]