70 ਹੈਲਥ ਵਰਕਰ ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ 

Web Desk -Harsimranjit Kaur ਚੰਡੀਗੜ, 8 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ)-  ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 70 ਹੈਲਥ ਵਰਕਰ (ਮੇਲ) ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸ੍ਰੀ ਸੋਨੀ ਨੇ ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ […]