ਸਿੱਧੂ ਮੂਸੇਵਾਲਾ ਨੇ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਚੰਡੀਗੜ੍ਹ, 04 ਦਸੰਬਰ 2021, ਪ੍ਰੈਸ ਕੀ ਤਾਕਤ ਬਿਊਰੋ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਹਨ। ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਆਪਣਾ ਪੱਖ ਰੱਖਿਆ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੇਕਰ ਉਹ ਕਾਂਗਰਸ ਛੱਡ ਕੇ ਦੂਜੀ ਪਾਰਟੀ ‘ਚ ਜਾਂਦੇ ਤਾਂ ਲੋਕਾਂ ਨੇ ਕਹਿਣਾ […]