ਅਦਾਲਤ ਨੇ ਰਾਮ ਰਹੀਮ ਦੀ ਅਪੀਲ ਨੂੰ ਕੀਤਾ ਸਵੀਕਾਰ

ਚੰਡੀਗੜ੍ਹ, 20 ਦਸੰਬਰ 2021, (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਵਿਚ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਜੁਰਮਾਨੇ ਨੂੰ ਮੁਅੱਤਲ ਕਰ ਦਿੱਤਾ ਹੈ।