ਓ.ਪੀ. ਸੋਨੀ ਨੇ ਮੁਖ ਮੰਤਰੀ ਮੋਤੀਆ ਮੁਕਤ ਅਭਿਆਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ, 30 ਨਵੰਬਰ (ਸ਼ਿਵ ਨਾਰਾਇਣ ਜਾਂਗੜਾ)- ਉਪ ਮੁੱਖ ਮੰਤਰੀ ਓ.ਪੀ.ਸੋਨੀ ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦਾ ਚਾਰਜ ਵੀ ਹੈ, ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੋਤੀਆਬਿੰਦ ਮੁਕਤ ਮੁਹਿੰਮ ਲਈ ਗਿਆਰਾਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਇਹ ਮੁਹਿੰਮ ਪੰਜਾਬ ਵਿੱਚੋਂ ਚਿੱਟੇ ਮੋਤੀਏ ਦੀ ਬਿਮਾਰੀ ਦੇ ਖਾਤਮੇ ਲਈ ਸਰਕਾਰ ਦੇ […]