ਸਿਵਲ ਹਸਪਤਾਲ ’ਚ ਮਚੀ ਹਾਹਾਕਾਰ, ਨਰਸਾਂ ਦੀ ਹੜਤਾਲ, ਮਰੀਜ਼ ਪਰੇਸ਼ਾਨ

Web Desk-Harsimran ਜਲੰਧਰ, 11 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)- ਸਿਵਲ ਹਸਪਤਾਲ ਦੀਆਂ ਨਰਸਾਂ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ ’ਤੇ ਬੈਠੀਆਂ ਹੋਈਆਂ ਹਨ, ਜੋ ਤੀਜੇ ਦਿਨ ਵਿਚ ਪਹੁੰਚ ਚੁੱਕੀ ਹੈ ਅਤੇ ਸਿਵਲ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਵਿਚ ਹਾਹਾਕਾਰ ਮਚੀ ਹੋਈ ਹੈ। ਹਸਪਤਾਲ ਵਿਚ ਦਾਖ਼ਲ ਮਰੀਜ਼ ਤੜਫ ਰਹੇ ਹਨ। ਨਾ ਤਾਂ ਉਨ੍ਹਾਂ ਨੂੰ ਦਵਾਈਆਂ ਮਿਲ […]