ਕਰਨਾਲ ਵਿਖੇ ਹੋਏ ਕਿਸਾਨਾਂ ਦੇ ਉੱਪਰ ਲਾਠੀਚਾਰਜ ਤੋਂ ਬਾਅਦ ਪੰਜਾਬ ਦੇ ਹਰ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਜੋਰਦਾਰ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਕਿਸਾਨਾਂ ਨੇ ਪਟਿਆਲਾ ਜ਼ਿਲ੍ਹਾ ਦੇ ਸੰਭੁ ਟੋਲ ਪਲਾਜ਼ਾ ਤੇ ਲਗਾਇਆ ਜਾਮ

ਪਟਿਆਲਾ, 28 ਅਗਸਤ (ਕੰਵਲਜੀਤ ਕੰਬੋਜ )- ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਕਿਸਾਨਾਂ ਨੇ ਪਟਿਆਲਾ ਜ਼ਿਲ੍ਹਾ ਦੇ ਸੰਭੁ ਟੋਲ ਪਲਾਜ਼ਾ ਤੇ ਲਗਾਇਆ ਜਾਮ ਕਿਸਾਨਾਂ ਨੇ ਆਖਿਆ ਕਿ ਜੋ ਕਰਨਾਲ ਵਿਖੇ ਹਰਿਆਣਾ ਦੀ ਸਰਕਾਰ ਦੀ ਤਰਫ ਤੋਂ ਪੁਲਸ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰ ਕਿਸਾਨਾਂ ਦੇ ਉੱਪਰ ਲਾਠੀਚਾਰਜ ਕਰਵਾਇਆ ਗਿਆ ਹੈ ਉਸ ਵਿੱਚ ਕਈ ਬਜ਼ੁਰਗ ਕਿਸਾਨ ਅਤੇ ਕਈ […]

ਈ.ਟੀ.ਟੀ ਸਲੈਕਟਡ ਅਧਿਆਪਕ ਯੂਨੀਅਨ ਦਾ ਪਟਿਆਲਾ ਦੀ ਪਸਿਆਣਾ ਭਾਖੜਾ ਦੇ ਪੁਲ ਦੇ ਉਪਰ ਪ੍ਰਦਰਸ਼ਨ,  2 ਅਧਿਆਪਕਾਂ ਨੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਭਾਖੜਾ ਵਿੱਚ ਲਗਾਈ ਛਲਾਂਗ

ਪਟਿਆਲਾ,26 ਅਗਸਤ (ਕੰਵਲਜੀਤ ਕੰਬੋਜ)- ਸ਼ਾਹੀ ਸ਼ਹਿਰ ਪਟਿਆਲਾ ਦੇ ਵਿਚ ਪਿਛਲੇ ਲੰਬੇ ਸਮੇਂ ਤੋਂ ਕਈ 2364 ਈ.ਟੀ.ਟੀ ਸਲੈਕਟ ਅਧਿਆਪਕ ਯੂਨੀਅਨ ਦੀ ਤਰਫ ਤੋਂ ਪੱਕਾ ਮੋਰਚਾ ਲਗਾਇਆ ਗਿਆ ਹੈ ਪਿਛਲੇ ਲੰਬੇ ਸਮੇਂ ਤੋਂ ਅਧਿਆਪਕ ਇੱਕੋ ਹੀ ਮੰਗ ਕਰ ਰਹੇ ਹਨ ਕਿ ਸਾਡਾ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ, ਜਿਸ ਕਰਕੇ ਅੱਜ ਅਧਿਆਪਕਾਂ ਨੇ ਪਰੇਸ਼ਾਨ ਹੋ ਕੇ ਸਰਕਾਰ ਦੇ […]

ਕੈਬਨਿਟ ਸਬ-ਕਮੇਟੀ ਨੂੰ ਸਖ਼ਤ ਹਦਾਇਤਾਂ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ : ਕੈਪਟਨ

ਜਲੰਧਰ (ਪ੍ਰੈਸ ਕੀ ਤਾਕਤ ਬਿਊਰੋ )- ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਪਣੀਆਂ ਹੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਨਿਪਟਾਰਾ ਕਰਨ ਲਈ ਕੈਬਨਿਟ ਸਬ-ਕਮੇਟੀ ਨੂੰ ਹਦਾਇਤਾਂ ਦਿੱਤੀਆਂ ਹਨ। ਇਸ ਕਮੇਟੀ ਦੌਰਾਨ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਹੋਰ ਕੈਬਨਿਟ ਮੰਤਰੀ ਇਸ ਮੀਟਿੰਗ ਵਿਚ ਸ਼ਾਮਲ ਰਹੇ […]