3 ਅਫ਼ਸਰਾਂ ਨੂੰ ਹਟਾਉਣ ਦੀ ਮੰਗ: ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 20 ਅਗਸਤ (ਸ਼ਿਵ ਨਾਰਾਇਣ ਜਾਂਗੜਾ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੁਮੇਧ ਸਿੰਘ ਸੈਣੀ ਮਾਮਲੇ ‘ਚ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆਦਾ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਵੱਲੋਂ 3 ਅਫ਼ਸਰਾਂ ਨੂੰ ਹਟਾਉਣ ਦੀ ਮੰਗ ਵੀ ਕੀਤੀ ਗਈ ਹੈ। ਸੁਖਜਿੰਦਰ ਰੰਧਾਵਾ ਨੇ ਇਕ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ […]