ਘਰ ਦੀ ਨੀਂਹ ਪੁੱਟਦਿਆਂ ਬਰਾਮਦ ਹੋਇਆ ਵੱਡੀ ਮਾਤਰਾ ‘ਚ ਗੋਲੀ ਸਿੱਕਾ, ਪਲਾਸਟਿਕ ਦੀ ਕੈਨੀ ‘ਚ ਮਿਲੀਆਂ ਵੱਖ-ਵੱਖ ਤਰ੍ਹਾਂ ਦੀਆਂ 336 ਗੋਲੀਆਂ

ਤਰਨਤਾਰਨ, 22 ਸਤੰਬਰ  (ਰਣਬੀਰ ਸਿੰਘ)- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਾਸੂਵਾਲ ਵਿਖੇ ਘਰ ਦੀ ਨੀਂਹ ਪੁੱਟਦਿਆਂ ਪਲਾਸਟਿਕ ਦੀ ਕੈਨੀ ਵਿਚ ਪਏ 336 ਵੱਖ-ਵੱਖ ਕਿਸਮ ਦੇ ਕਾਰਤੂਸ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਉਕਤ ਗੋਲੀ ਸਿੱਕਾ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ […]