150 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਤਿੰਨ ਗ੍ਰਿਫਤਾਰ

ਫਿਰੋਜ਼ਪੁਰ 14 ਸਤੰਬਰ (ਸੰਦੀਪ ਟੰਡਨ): ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗਸ਼ਤ ਅਤੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ 150 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ […]

12 ਸਾਲਾਂ ਬੱਚੀ ਨਾਲ ਜਬਰ ਜਨਾਹ

ਲੁਧਿਆਣਾ, 20 ਅਗਸਤ (ਪ੍ਰੈਸ ਕੀ ਤਾਕਤ ਨਿਊਜ਼ ਡੈਸਕ) : ਮਹਾਨਗਰ ’ਚ ਰਹਿਣ ਵਾਲੀ 12 ਸਾਲਾ ਦੀ ਇਕ ਬੱਚੀ ਦਾ ਉਸ ਦੇ ਘਰ ਵਿਚ ਹੀ ਜਾ ਕੇ ਜਬਰ-ਜ਼ਿਨਾਹ ਕੀਤੇ ਜਾਣ ਦਾ ਸਨਸਨੀਖੇਜ਼ ਕੇਸ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਗੁਆਂਢੀ ਨੇ ਬੱਚੀ ਦੀ ਧੌਣ ’ਤੇ ਦਾਤਰ ਰੱਖ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ […]