ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੋ-ਮੁੱਖ ਮੰਤਰੀ

ਚੰਡੀਗੜ੍ਹ, 5 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ)- ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਦੀ ਦੁਖਦਾਇਕ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੰਗਾਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ। ਇੱਥੇ ਸਮਾਰਕ ਭਵਨ ਵਿਖੇ […]