ਪੰਜਾਬ ਸਰਕਾਰ ਵਲੋਂ ਬਲਾਕ ਸਿੱਖਿਆ ਅਫ਼ਸਰਾਂ ਦੇ ਸਮਾਰਟ ਦਫ਼ਤਰ ਬਣਾਉਣ ਲਈ 1.11 ਕਰੋੜ ਰੁਪਏ ਦੀ ਗਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 10 ਅਗਸਤ (ਸ਼ਿਵ ਨਾਰਾਇਣ ਜਾਂਗੜਾ)-: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਰਟ ਸਕੂਲ ਮੁਹਿੰਮ ਤਹਿਤ ਹੁਣ ਬਲਾਕ ਪੱਧਰ ‘ਤੇ ਸਿੱਖਿਆ ਵਿਭਾਗ ਦੇ ਦਫ਼ਤਰਾਂ ਨੂੰ ਸਮਾਰਟ ਦਫਤਰ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ […]

ਰਜ਼ੀਆ ਸੁਲਤਾਨਾ ਨੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 9 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤਰਸ ਦੇ ਅਧਾਰ ’ਤੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾਂ ਵਿੱਚੋਂ 4 ਉਮੀਦਵਾਰ ਗਰੁੱਪ ‘ਸੀ’ ਅਤੇ 26 ਉਮੀਦਵਾਰਾਂ ਨੂੰ ਗਰੁੱਪ ‘ਡੀ’ ਤਹਿਤ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ […]

ਵਿਜੈ ਇੰਦਰ ਸਿੰਗਲਾ ਵੱਲੋਂ ਕੋਵਿਡ-19 ਤੋਂ ਸਕੂਲੀ ਵਿਦਿਆਰਥੀਆਂ ਨੂੰ ਬਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 9 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਕੋਵਿਡ-19 ਦੀ ਮਹਾਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸ੍ਰੀ ਸਿੰਗਲਾ ਨੇ ਕਿਹਾ ਕਿ 2 ਅਗਸਤ ਤੋਂ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਸਕੂਲ ਪੂਰੀ ਤਰ੍ਹਾਂ ਖੋਲ੍ਹ ਦਿੱਤੇ […]

ਗਊਸ਼ਾਲਾ ਦਾ ਮੰਤਵ ਪੂਰੀ ਤਰਾਂ ਦਾਨ-ਪੰੁਨ ਵਾਲਾ ਨਾ ਕਿ ਵਪਾਰਕ: ਬਲਬੀਰ ਸਿੰਘ ਸਿੱਧੂ

File Photo

ਚੰਡੀਗੜ, 7 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਕੁਝ ਲੋਕਾਂ ਵੱਲੋਂ ਗਊਸ਼ਾਲਾ ਜਿਹੇੇ ਸਮਾਜਿਕ ਕਾਰਜਾਂ ਦਾ ਸਿਆਸੀਕਰਨ ਕਰਨ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਉਨਾਂ ’ਤੇ ਲਗਾਏ ਗਏ ਦੋਸਾਂ ਨੂੰ ਪੂਰੀ ਤਰਾਂ ਬੇਬੁਨਿਆਦ ਅਤੇ ਨਿੱਜੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਕਰਾਰ ਦਿੱਤਾ। ਉਨਾਂ ਕਿਹਾ ਕਿ ਕੋਈ ਮੁੱਦਾ […]