ਪੰਜਾਬ ਦੇ ਸਕੂਲਾਂ ਤੇ ਕੋਰੋਨਾ ਦਾ ਕਹਿਰ , 8 ਵਿਦਿਆਰਥੀਆਂ ਦੀ ਰਿਪੋਰਟ ਆਈ ਪਾਜ਼ੇਟਿਵ

ਲੁਧਿਆਣਾ, 10 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪੰਜਾਬ ‘ਚ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਖੁੱਲ੍ਹੇ ਸਕੂਲਾਂ ‘ਤੇ ਮੁੜ ਕੋਰੋਨਾ ਵਾਇਰਸ ਦਾ ਅਸਰ ਦਿਖਣ ਨੂੰ ਮਿਲ ਰਿਹਾ ਹੈ। ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਸਰਕਾਰੀ ਸਕੂਲ ਦੇ 8 ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਪ੍ਰਿੰਸੀਪਲ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸਰਕਾਰੀ ਡਿਸਪੈਂਸਰੀ ਤੋਂ […]