ਘਰ ਦੀ ਨੀਂਹ ਪੁੱਟਦਿਆਂ ਬਰਾਮਦ ਹੋਇਆ ਵੱਡੀ ਮਾਤਰਾ ‘ਚ ਗੋਲੀ ਸਿੱਕਾ, ਪਲਾਸਟਿਕ ਦੀ ਕੈਨੀ ‘ਚ ਮਿਲੀਆਂ ਵੱਖ-ਵੱਖ ਤਰ੍ਹਾਂ ਦੀਆਂ 336 ਗੋਲੀਆਂ

ਤਰਨਤਾਰਨ, 22 ਸਤੰਬਰ (ਰਣਬੀਰ ਸਿੰਘ)- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਾਸੂਵਾਲ ਵਿਖੇ ਘਰ ਦੀ ਨੀਂਹ ਪੁੱਟਦਿਆਂ ਪਲਾਸਟਿਕ ਦੀ ਕੈਨੀ ਵਿਚ ਪਏ 336 ਵੱਖ-ਵੱਖ ਕਿਸਮ ਦੇ ਕਾਰਤੂਸ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਉਕਤ ਗੋਲੀ ਸਿੱਕਾ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ […]
ਦਿਨ ਚੜ੍ਹਦਿਆਂ ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਨਸ਼ੇ ਨੇ ਨਿਗਲਿਆ ਨੌਜਵਾਨ ਪੁੱਤ

ਤਰਨਤਾਰਨ/ਸਰਹਾਲੀ ਕਲਾਂ 04 ਸਤੰਬਰ (ਰਣਬੀਰ ਸਿੰਘ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਰਹਾਲੀ ’ਚ ਸ਼ਨੀਵਾਰ ਸਵੇਰੇ ਨਸ਼ੇ ਦਾ ਟੀਕਾ ਲਗਾਉਣ ਕਾਰਣ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਜਿੱਥੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਹੀ ਲੋਕਾਂ ਵਿੱਚ ਨਸ਼ਾ ਖ਼ਤਮ ਨਾ ਹੋਣ ਨੂੰ ਲੈ ਕੇ ਗੁੱਸਾ […]