ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਪੰਜਾਬ ਦੀ ਜਨਤਾ ਤੰਗ ਅਤੇ ਹੁਣ ਦੇਖਣਾ ਚਾਹੁੰਦੀ ਹੈ ਆਪ ਦੀ ਸਰਕਾਰ – ਮੇਘਚੰਦ ਸ਼ੇਰਮਾਜਰਾ

ਪਟਿਆਲਾ, 10 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਆਮ ਆਦਮੀ ਪਾਰਟੀ ਪਟਿਆਲਾ ਨੂੰ ਅੱਜ ਵੱਡੀ ਤਾਕਤ ਮਿਲੀ, ਜਦੋਂ ਪਟਿਆਲਾ ਦੇ ਵਾਰਡ ਨੰ: 60 ਵਿਖੇ ਵਾਰਡ ਇੰਚਾਰਜ ਸੂਬੇਦਾਰ ਸੁਰਜਨ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਪ੍ਰੋਗਰਾਮ ਵਿੱਚ ਨੌਜਵਾਨਾਂ ਦਾ ਇਕ ਵੱਡਾ ਇਕੱਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਇਆ। ਇਹਨਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਲਈ ਜਿਲ੍ਹਾ ਦਿਹਾਤੀ […]
ਡੀਜੀਪੀ ਦਿਨਕਰ ਗੁਪਤਾ ਵਲੋਂ ਬਰਨਾਲਾ ਵਿਖੇ ਸ਼ਹੀਦੀ ਸਮਾਰਕ ‘ਯਾਦਗਾਰ-ਏ-ਸ਼ਹਾਦਤ’ ਦਾ ਉਦਘਾਟਨ , ਪੰਜਾਬ ਪੁਲਿਸ ਦੇ 1800 ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ/ਬਰਨਾਲਾ, 7 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਸੁੱਕਰਵਾਰ ਨੂੰ ਬਰਨਾਲਾ ਦੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਬਣੇ ਸ਼ਹੀਦੀ ਸਮਾਰਕ ਦਾ ਉਦਘਾਟਨ ਕੀਤਾ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਤਕਰੀਬਨ 1800 ਪੁਲਿਸ ਮੁਲਾਜਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ੍ਰੀ ਗੁਪਤਾ ਨੇ ਬਰਨਾਲਾ […]