ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਐਲਾਨੀ

ਚੰਡੀਗੜ, 10 ਅਗਸਤ (ਸ਼ਿਵ ਨਾਰਾਇਣ ਜਾਂਗੜਾ)- ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜੁਲਾਈ, 2022 ਦੇ ਸ਼ੈਸ਼ਨ ਵਿਚ ਦਾਖਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ ਵਿਖੇ 18 ਦਸੰਬਰ 2021 (ਸ਼ਨੀਵਾਰ) ਨੂੰ ਹੋਵੇਗੀ। ਇਹ ਜਾਣਕਾਰੀ ਦਿੰਦੇ ਹੋਏ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਲੋੜੀਂਦੇ ਦਸਤਾਵੇਜ਼ ਸਮੇਤ ਮੁਕੰਮਲ […]