ਪਟਿਆਲਾ ਦੇ ਬਿਜਲੀ ਬੋਰਡ ਦਫਤਰ ਦੇ ਬਾਹਰ ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਪਟਿਆਲਾ, 1 ਸਤੰਬਰ (ਕੰਵਲਜੀਤ ਕੰਬੋਜ)- ਪਟਿਆਲਾ ਦੇ ਬਿਜਲੀ ਬੋਰਡ ਦਫਤਰ ਦੇ ਬਾਹਰ ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਬਿਜਲੀ ਬੋਰਡ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਆਖਿਆ ਕਿ ਸਾਡੇ ਮਾਤਾ-ਪਿਤਾ ਨੇ […]