ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਛੇਵੇਂ ਦਿਨ ਵਿਚ ਦਾਖਲ: ਰੇਸ਼ਮ ਸਿੰਘ ਗਿੱਲ

ਫਿਰੋਜਪੁਰ 11 ਸਤੰਬਰ (ਸੰਦੀਪ ਟੰਡਨ):ਪੰਜਾਬ ਰੋਡਵੇਜ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਣਮਿੱਥੇ ਸਮੇਂ ਦੀ ਹੜਤਾਲ ਛੇਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਪਨਬਸ ਦੇ ਸਮੂਹ ਵਰਕਰਾਂ ਨੇ ਸੈਂਟਰਬਾਡੀ ਦੇ ਸੱਦੇ ਤੇ ਅੱਜ 12 ਸਤੰਬਰ ਨੂੰ ਫਿਰੋਜ਼ਪੁਰ ਦੇ ਸਾਰੇ ਐੱਮਐੱਲ ਏ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਰੇਸ਼ਮ […]