ਜਲੰਧਰ ’ਚ ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ

Web Desk-Harsimranjit Kaur ਜਲੰਧਰ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-  ਪਰਾਗਪੁਰ ਜੀ. ਟੀ. ਰੋਡ ’ਤੇ ਭਿਆਨਕ ਹਾਦਸਾ ਵਾਪਰਨ ਕਰਕੇ ਇਕ ਕੁੜੀ ਦੀ ਮੌਤ ਹੋ ਗਈ ਜਦਕਿ ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਪਰਾਗਪੁਰ ਜੀ. ਟੀ. ਰੋਡ ਨੇੜੇ ਹੁੰਡਈ ਦੇ ਸ਼ੋਅ ਰੂਮ ’ਚ ਕੰਮ ਕਰਦੀਆਂ ਦੋ ਕੁੜੀਆਂ ਮਮਤਾ ਅਤੇ ਨਵਜੋਤ ਕੌਰ ਪੈਦਲ ਜਾ ਰਹੀਆਂ […]