ਮਲੋਟ ਪਹੁੰਚੇ ਸੁਖਬੀਰ ਨੇ ਕੈਪਟਨ ਸਰਕਾਰ ’ਤੇ ਲਾਏ ਨਿਸ਼ਾਨੇ

ਮਲੋਟ, 23 ਅਗਸਤ (ਪ੍ਰੈਸ ਕੀ ਤਾਕਤ ਬਿਊਰੋ ): ਅੱਜ ਮਲੋਟ ਹਲਕੇ ਦੀ ਯਾਤਰਾ ਦੀ ਸ਼ੁਰੂਆਤ ਸਮੇਂ ਇੱਥੋਂ ਦੇ ਨੌਜਵਾਨਾਂ ਵੱਲੋਂ ਸ.ਸੁਖਬੀਰ ਸਿੰਘ ਬਾਦਲ ਦਾ ਕੀਤਾ ਗਿਆ ਸ਼ਾਨਦਾਰ ਸਵਾਗਤ। ਲੰਬੀ ਤੋਂ ਦਾਣਾ ਮੰਡੀ ਤੱਕ ਜਾਣ ਸਮੇਂ ਮੋਟਰ ਸਾਈਕਲਾਂ ‘ਤੇ ਇੱਕ ਹਜ਼ਾਰ ਤੋਂ ਵੱਧ ਨੌਜਵਾਨ ਨਾਲ ਚੱਲੇ, ਅਤੇ ਰਸਤੇ ਵਿੱਚੋਂ ਸੈਂਕੜੇ ਹੋਰਨਾਂ ਵਿਅਕਤੀਆਂ ਨੇ ਸ਼ਮੂਲੀਅਤ ਕਰਕੇ ਕਾਫ਼ਲਾ […]