ਸਾਹਿਤ ਦੇ ਖੇਤਰ ਵਿਚ ਇਕ ਨਵੇਕਲੀ ਮਿਸਾਲ ਪੈਦਾ ਕਰਦਿਆਂ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਤਿੰਨ ਪੀੜ੍ਹੀਆਂ ਦੀਆਂ ਤਿੰਨ ਪੁਸਤਕਾਂ ਦਾ ਲੋਕ-ਅਰਪਣ 21 ਅਗਸਤ 2021 ਨੂੰ

ਚੰਡੀਗੜ੍ਹ, 17 ਅਗਸਤ (ਨਾਗਪਾਲ) – ਪੰਜਾਬੀ ਲੇਖਕ ਸੱਭਾ (ਰਜਿ) 10.30 ਵਜੇ, ਸਵੇਰੇ, ਪੰਜਾਬ ਕਲਾ ਭਵਨ, ਸੈਕਟਰ-16 ,ਰੋਜ਼ ਗਾਰਡਨ) ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ।ਇਨ੍ਹਾਂ ਪੁਸਤਕਾਂ ਵਿਚ ਸ੍ਰੀ ਰਿਪੁਦਮਨ ਸਿੰਘ ਰੂਪ ਦਾ ਕਹਾਣੀ ਸੰਗ੍ਰਹਿ ‘ਪਹੁ ਫੁਟਾਲੇ ਤੱਕ’ ੳੇਨਾਂ ਦੇ ਪੁੱਤਰ ਨਾਟਕਕਾਰ ਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਦੀ ਨਾਟ-ਪੁਸਤਕ ‘ਦਫਤਰ’ ਅਤੇ ਸ੍ਰੀ ਰੂਪ ਦੀ ਪੋਤਰੀ ਰਿੱਤੂ ਰਾਗ ਦਾ […]