ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਾਰਜਕਾਰੀ ਵਾਈਸ-ਚਾਂਸਲਰ ਦਫ਼ਤਰ ਅੱਗੇ ਮੁਲਾਜ਼ਮਾਂ ਦਾ ਧਰਨਾ ਜਾਰੀ ਹੈ

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) ਪੰਜਾਬੀ ਯੂਨੀਵਰਸਿਟੀ,ਪਟਿਆਲਾ ਵਿਖੇ ਕਾਰਜਕਾਰੀ ਵਾਈਸ-ਚਾਂਸਲਰ ਦਫ਼ਤਰ ਅੱਗੇ ਚਲ ਰਿਹਾ ਧਰਨਾ ਅੱਜ 136ਵੇਂ ਦਿਨ ਵਿਚ ਪਹੁੰਚ ਗਿਆ। ਇਸ ਧਰਨੇ ਵਿਚ ਅੱਜ ਜੁਆਇੰਟ ਐਕਸ਼ਨ ਕਮੇਟੀ ਦੇ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਅੱਜ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਆਪਣੀਆਂ ਤਨਖਾਹਾਂ ਅਤੇ ਪੈਨਸ਼ਨਾਂ ਲਈ […]

ਆਨ-ਲਾਈਨ ਨੈਸ਼ਨਲ ਯੁਵਕ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਦਾ ਸ਼ਲਾਘਾਯੋਗ ਪ੍ਰਦਰਸ਼ਨ

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) ਪਿਛਲੇ ਦਿਨੀ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਜਲੰਧਰ ਵਿਖੇ ਆਨ-ਲਾਈਨ/ਆਫ-ਲਾਈਨ ਮੋਡ ਵਿਚ ਕਰਵਾਏ ਗਏ ਪੰਜਾਬ ਸਟੇਟ ਅੰਤਰ ਯੂਨੀਵਰਸਿਟੀ ਯੂਥ ਫੈਸਟੀਵਲ ਅਤੇ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਵਲੋਂ ਕਰਵਾਏ ਗਏ ਆਨ-ਲਾਈਨ ਨੈਸ਼ਨਲ ਯੁਵਕ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਨੇ ਸ਼ਲਾਘਾਯੋਗ ਪ੍ਰਦਰਸ਼ਨ […]