ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਝੰਡਿਆਂ ਨਾਲ ਵਿਰੋਧ, 7 ਸਤੰਬਰ ਨੂੰ ਮੋਤੀ ਮਹਿਲ ਦੇ ਘਿਰਾਉ ਦੀ ਚਿਤਾਵਨੀ

ਪਟਿਆਲਾ, 1 ਸਤੰਬਰ (ਕੰਵਲਜੀਤ ਕੰਬੋਜ)- ਅੱਜਕਲ ਸਿਆਸਤਦਾਨਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਵੀ ਉਸ ਸਮੇਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਅੱਜ ਅਰਬਨ ਅਸਟੇਟ ਫੇਜ਼ 2 ਵਿਖੇ ਪੀਐਸਪੀਸੀਐਲ ਸਬ-ਡਵੀਜ਼ਨ ਦੇ ਦਫਤਰ ਦਾ ਉਦਘਾਟਨ ਕਰਨ ਪੁੱਜੇ ਸਨ। ਇਸ ਉਦਘਾਟਨ ਤੋਂ ਪਹਿਲਾਂ ਹੀ ਜਲ ਸਪਲਈ […]
ਪਟਿਆਲਾ ਜ਼ਿਲ੍ਹਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਰਹੀ ਪਟਿਆਲਾ ਸਾਂਸਦ ਮਹਾਰਾਣੀ ਪਰਨੀਤ ਕੌਰ ਦਾ ਜਲ ਸਪਲਾਈ ਦੇ ਕੱਚੇ ਵਰਕਰਾਂ ਦੀ ਤਰਫ ਤੋਂ ਕੀਤਾ ਗਿਆ ਜਬਰਦਸਤ ਵਿਰੋਧ

ਪਟਿਆਲਾ, 28 ਅਗਸਤ (ਕੰਵਲਜੀਤ ਕੰਬੋਜ)- ਅੱਜ ਪਟਿਆਲਾ ਜ਼ਿਲ੍ਹਾ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਪਟਿਆਲਾ ਸਾਂਸਦ ਮਹਾਰਾਣੀ ਪਰਨੀਤ ਕੌਰ ਦੀ ਤਰਫੋਂ ਪਹੁੰਚ ਕੇ ਦੌਰਾ ਕੀਤਾ ਸੀ ਲੇਕਿਨ ਜਦ ਭੁੱਨਰਹੇੜੀ ਵਿਖੇ ਡਾਕਟਰ ਗੁਰਮੀਤ ਸਿੰਘ ਬਿੱਟੂ ਵੱਲੋਂ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ ਜਾ ਰਿਹਾ ਸੀ ਤਾ ਮੌਕੇ ਤੇ ਪਹੁੰਚ ਕੇ ਜਲ-ਸਪਲਾਈ ਵਾਕ ਦੇ ਕੱਚੇ ਕਰਮਚਾਰੀਆਂ ਦੀ ਤਰਫ ਤੋਂ […]