ਸਿੱਖਿਆ ਖੇਤਰ ’ਚ ਸੁਧਾਰ ਲਈ 5 ਮੈਂਬਰੀ ਕਮੇਟੀ ਦਾ ਗਠਨ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ

ਨਵੀਂ ਦਿੱਲੀ, 27 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਿਆ ਖੇਤਰ ’ਚ ਪ੍ਰਬੰਧਾਂ ਵਿਚ ਸੁਧਾਰ ਵਾਸਤੇ ਸੁਝਾਅ ਦੇਣ ਲਈ ਪੰਜ ਕਮੇਟੀ ਮੈਂਬਰੀ ਦਾ ਗਠਨ ਕਰ ਦਿੱਤਾ ਗਿਆ ਹੈ ਜਿਸ ਵਿਚ ਸਿੱਖਿਆ ਮਾਹਿਰ ਤੇ ਕਮੇਟੀ ਦੇ ਮੈਂਬਰ ਵੀ ਸ਼ਾਮਲ ਕੀਤੇ ਗਏ ਹਨ। ਦਿੱਲੀ ਕਮੇਟੀ ਚੋਣਾਂ ਵਿਚ ਜਿੱਤੇ ਉਮੀਦਵਾਰਾਂ ਨਾਲ ਗੁਰਦੁਆਰਾ […]