ਅਮਰਿੰਦਰ ਨੇ ਅਨਲੌਕ 2.0 ਦੌਰਾਨ ਫਿਲਮਾਂ ਤੇ ਸੰਗੀਤਕ ਵੀਡਿਓ ਸ਼ੂਟਿੰਗ ਲਈ ਨਿਰਦੇਸ਼ਾਂ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 23 ਜੁਲਾਈ ((ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਅਨਲੌਕ 2.0 ਦੌਰਾਨ ਫਿਲਮਾਂ/ਸੰਗੀਤਕ ਵੀਡਿਓਜ਼ ਦੀਆਂ ਸ਼ੂਟਿੰਗ ਲਈ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ। ਹਦਾਇਤਾਂ ਅਨੁਸਾਰ ਸ਼ੂਟਿੰਗ ਵਾਲੇ ਸਥਾਨ ‘ਤੇ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਣਗੇ ਅਤੇ ਕੋਵਿਡ ਇਹਤਿਆਤ ਦੇ ਸਾਰੇ ਪ੍ਰੋਟੋਕਾਲਾਂ ਦੀ […]