ਮਸਕਟ ‘ਚ ਫਸੀਆਂ 104 ਭਾਰਤੀ ਲੜਕੀਆਂ ਨੂੰ ਦੇਸ਼ ਲ਼ਿਆਉਣ ਲਈ ਵਿਦੇਸ਼ ਮੰਤਰਾਲਾ ਡਾ: ਓਬਰਾਏ ਦਾ ਸਹਿਯੋਗ ਕਰੇ- ਔਜਲਾ

ਐਮ.ਪੀ. ਔਜਲਾ ਨੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਕੇ ਵਿਦੇਸ਼ ਫਸੀਆਂ ਲੜਕੀਆਂ ਦਾ ਮੁੱਦਾ ਉਠਾਇਆ ਚੰਗੇ ਕਾਰੋਬਾਰ ਦਾ ਲਾਲਚ ਦੇ ਕੇ ਭਾਰਤੀ ਲੜਕੀਆਂ ਨੂੰ ਖਾੜੀ ਦੇਸ਼ਾਂ ਦੇ ਸ਼ਾਹੂਕਾਰਾਂ ਨੂੰ ਵੇਚਿਆ-ਔਜਲਾ ਲੋਕ ਸਭਾ ਵਿੱਚ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਨੌਜੁਆਨ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਵਿਦੇਸ਼ ਮੰਤਰੀ ਸ਼੍ਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਕਰਕੇ ਖਾੜੀ ਦੇਸ਼ ਮਸਕਟ […]