Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਤਰਨਤਾਰਨ ਪੁਲਿਸ ਵੱਲੋਂ ਹਰੀਕੇ ਤੋਂ 7000 ਲਿਟਰ ਲਾਹਣ ਬਰਾਮਦ, 7 ਦੋਸ਼ੀਆਂ ਦੀ ਭਾਲ ਲਈ ਯਤਨ ਤੇਜ਼ - Ozi News
  • Login
Sunday, June 29, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਤਰਨਤਾਰਨ ਪੁਲਿਸ ਵੱਲੋਂ ਹਰੀਕੇ ਤੋਂ 7000 ਲਿਟਰ ਲਾਹਣ ਬਰਾਮਦ, 7 ਦੋਸ਼ੀਆਂ ਦੀ ਭਾਲ ਲਈ ਯਤਨ ਤੇਜ਼

admin by admin
August 26, 2020
in PUNJAB
0
ਜ਼ਹਿਰੀਲੀ ਸ਼ਰਾਬ : ਪੁਲਿਸ ਵਲੋਂ ਸਾਰੇ ਸਰਗਨਾ ‘ਤੇ ਕਤਲ ਦਾ ਮਾਮਲਾ ਦਰਜ, ਦੋਸ਼ੀਆਂ ਨੂੰ ਪਨਾਹ ਦੇਣ ਵਾਲੇ 21 ਵਿਅਕਤੀਆਂ ਵਿਰੁੱਧ FIR

file photo

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 26 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਰਾਜ ਵਿੱਚ ਚੱਲ ਰਹੇ ਨਾਜਾਇਜ਼ ਤੇ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸਤਲੁਜ ਦਰਿਆ ਦੇ ਨਾਲ ਹਰੀਕੇ ਇਲਾਕੇ ਵਿੱਚ ਕੈਮਰਿਆਂ ਨਾਲ ਲੈਸ ਡਰੋਨਾਂ ਦੀ ਸਹਾਇਤਾ ਨਾਲ ਚਲਾਈ ਗਈ ਮੁਹਿੰਮ ਦੌਰਾਨ ਪਿੰਡ ਮਰੜ ਦੇ ਮੰਡ ਖੇਤਰ ਵਿੱਚੋਂ 7000 ਲੀਟਰ ਲਾਹਣ ਬਰਾਮਦ ਕੀਤੀ ਹੈ।

ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜਦ ਸੱਤ ਦੋਸ਼ੀਆਂ ਦੀ ਭਾਲ ਲਈ ਇੱਕ ਛਾਪੇਮਾਰੀ ਸ਼ੁਰੂ ਕੀਤੀ ਗਈ ਹੈ ਅਤੇ ਸਾਰੇ ਸ਼ੱਕੀ ਵਿਅਕਤੀ ਨੇੜਲੇ ਪਿੰਡਾਂ ਦੇ ਹੀ ਵਸਨੀਕ ਹਨ। ਨਾਜਾਇਜ਼ ਸ਼ਰਾਬ ਵਿਰੁੱਧ ਇਹ ਵੱਡੀ ਕਾਰਵਾਈ ਐਸਐਸਪੀ ਤਰਨਤਾਰਨ ਦੀ ਅਗਵਾਈ ਹੇਠਲੀ ਟੀਮ ਦੁਆਰਾ ਇੱਕ ਬਹੁਤ ਹੀ ਸੁਚੱਜੇ ਢੰਗ ਨਾਲ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਦਾ ਨਤੀਜਾ ਸੀ ਜਿਨਾਂ ਨੇ ਮੌਕੇ ਤੋਂ ਸੱਤ ਕਿਸ਼ਤੀਆਂ ਵੀ ਬਰਾਮਦ ਕੀਤੀਆਂ। ਡੀਜੀਪੀ ਨੇ ਕਿਹਾ ਕਿ ਮੌਕੇ ਤੋਂ ਛੇ ਚੱਲਦੀਆਂ ਭੱਠੀਆਂ ਵੀ ਬਰਾਮਦ ਕੀਤੀਆਂ ਗਈਆਂ ਅਤੇ ਨਸ਼ਟ ਕਰ ਦਿੱਤੀਆਂ ਗਈਆਂ। ਉਨਾਂ ਦੱਸਿਆ ਕਿ ਜਬਤ ਕੀਤੀ ਲਾਹਣ ਵਿੱਚ 10 ਡਰੱਮ (10×200 = 2000 ਲਿਟਰ) ਅਤੇ 10 ਤਰਪਾਲਾਂ (10×500 = 5000 ਲਿਟਰ) ਸ਼ਾਮਲ ਹਨ।

ਉਨਾਂ ਦੱਸਿਆ ਕਿ ਡਰੋਨ ਕੈਮਰਿਆਂ ਰਾਹੀਂ ਪ੍ਰਾਪਤ ਕੀਤੀ ਗਈ ਮਹੱਤਵਪੂਰਣ ਜਾਣਕਾਰੀ ਦੇ ਅਧਾਰ ‘ਤੇ ਤਰਨਤਾਰਨ ਪੁਲਿਸ ਦੇ 125 ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੇ ਆਬਕਾਰੀ ਵਿਭਾਗ ਅਤੇ ਪੰਜਾਬ ਦੇ ਜੰਗਲਾਤ ਵਿਭਾਗ ਨਾਲ ਤਾਲਮੇਲ ਰੱਖਦਿਆਂ ਅੱਜ ਸਵੇਰੇ ਮੰਡ ਖੇਤਰ ਵਿਚ ਛਾਪੇ ਮਾਰੇ। ਹੋਰ ਵੇਰਵੇ ਦਿੰਦਿਆਂ ਡੀ.ਜੀ.ਪੀ. ਨੇ ਦੱਸਿਆ ਕਿ ਖਾਸ ਸੂਹ ਦੇ ਅਧਾਰ ਤੇ, ਦਰਿਆ ਦੇ ਦਲਦਲ ਵਾਲੇ ਹਿੱਸੇ ਵਿੱਚ ਐਚ ਡੀ ਕੈਮਰਿਆਂ ਨਾਲ ਫਿੱਟ ਡਰੋਨਾਂ ਦੀ ਸਹਾਇਤਾ ਨਾਲ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਤਾਂ ਜੋ ਉਚੇ ਸਰਕੰਡੇ ਵਿੱਚ ਸ਼ਰਾਬ ਦੀਆਂ ਚਲਦੀਆਂ ਭੱਠੀਆਂ ਦੇ ਥਾਵਾਂ ਦੀ ਸਹੀ ਸਥਿਤੀ ਅਤੇ ਸ਼ੱਕੀ ਵਿਅਕਤੀਆਂ ਦੀ ਗਤੀਵਿਧੀ ਦਾ ਪਤਾ ਲਗਾਇਆ ਜਾ ਸਕੇ। ਇਸ ਲਈ ਸਿਖਲਾਈ ਪ੍ਰਾਪਤ ਡਰੋਨ ਚਾਲਕਾਂ ਨੂੰ ਵਿਸੇਸ਼ ਤੌਰ ‘ਤੇ ਪੰਜਾਬ ਆਰਮਡ ਪੁਲਿਸ, ਜਲੰਧਰ ਤੋਂ ਬੁਲਾਇਆ ਗਿਆ ਸੀ, ਜਿੰਨਾਂ ਨੂੰ ਇਹ ਛਾਪੇਮਾਰੀ ਕਰਨ ਤੋਂ ਇਕ ਦਿਨ ਪਹਿਲਾਂ ਕਰੀਬ 2 ਵਰਗ ਕਿਲੋਮੀਟਰ ਖੇਤਰ ਦੇ ਉਸ ਇਲਾਕੇ ਦੀ ਛਾਣਬੀਣ ਕਰਨ ਵਿਚ ਲਗਾਇਆ ਗਿਆ ਸੀ। ਉਨਾਂ ਕਿਹਾ ਕਿ ਦਰਿਆ ਦੇ ਉਸ ਦਲਦਲ ਵਾਲੇ ਇਲਾਕੇ ਵਿੱਚ ਲੰਬਾ ਤੇ ਸੰਘਣਾ ਘਾਹ ਹੋਣ ਕਾਰਨ ਆਮ ਹਾਲਤਾਂ ਵਿੱਚ ਉਥੇ ਪਹੁੰਚਣਾ ਔਖਾ ਹੈ ਜਿਸ ਲਈ ਕੈਮਰਿਆਂ ਨਾਲ ਫਿੱਟ ਡਰੋਨਾਂ ਦੀ ਵਰਤੋਂ ਕੀਤੀ ਗਈ।

ਡਰੋਨ ਕੈਮਰਿਆਂ ਨਾਲ ਖਿੱਚੀਆਂ ਫੋਟੋਆਂ ਅਤੇ ਵੀਡੀਓ ਦੀ ਫੁਟੇਜ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਸ਼ੱਕੀਆਂ ਦੀ ਪਛਾਣ ਲਈ ਦਿਖਾਈ ਗਈ ਸੀ ਅਤੇ ਸਥਾਨਕ ਲੋਕਾਂ ਦੁਆਰਾ ਮੁਹੱਈਆ ਕਰਵਾਈ ਗਈ ਜਾਣਕਾਰੀ ਦੇ ਅਧਾਰ ‘ਤੇ ਦਲੇਰ ਸਿੰਘ, ਕੁਲਬੀਰ ਸਿੰਘ, ਲਾਲੀ, ਮਨਜੀਤ ਸਿੰਘ, ਫੁੰਮਣ ਸਿੰਘ, ਮੋਹਨ ਸਿੰਘ ਅਤੇ ਬਲਵਿੰਦਰ ਸਿੰਘ ਉਰਫ ਨਿੰਮਾ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧ ਵਿੱਚ ਉਕਤ ਦੋਸ਼ੀਆਂ ਖਿਲਾਫ਼ ਹਰੀਕੇ ਥਾਣੇ ਵਿੱਚ ਆਬਕਾਰੀ ਕਾਨੂੰਨ ਹੇਠ ਐਫਆਈਆਰ ਨੰ. 112 ਮਿਤੀ 26.08.2020 ਅਧੀਨ ਧਾਰਾ 61/1/14 ਤਹਿਤ ਦਰਜ ਕੀਤੀ ਗਈ ਹੈ।

Post Views: 34
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਫ਼ਸਰਾਂ ਦੀਆਂ 428 ਅਸਾਮੀਆਂ ਭਰਨ ਨੂੰ ਹਰੀ ਝੰਡੀ

Next Post

ਪੰਜਾਬ ਦੇ ਸਿਹਤ ਮੰਤਰੀ ਵੱਲੋਂ 105 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਧਰ ਜਾਰੀ

Next Post
ਪੰਜਾਬ ਦੇ ਸਿਹਤ ਮੰਤਰੀ ਵੱਲੋਂ 105 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਧਰ ਜਾਰੀ

ਪੰਜਾਬ ਦੇ ਸਿਹਤ ਮੰਤਰੀ ਵੱਲੋਂ 105 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਧਰ ਜਾਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In