Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਟਰਾਂਸਪੋਰਟ ਵਿਭਾਗ ਦੀ ਵੱਡੇ ਘਰਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ’ਤੇ ਵੱਡੀ ਕਾਰਵਾਈ-ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਜ਼ਬਤ, ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ - Ozi News
  • Login
Tuesday, June 17, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਟਰਾਂਸਪੋਰਟ ਵਿਭਾਗ ਦੀ ਵੱਡੇ ਘਰਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ’ਤੇ ਵੱਡੀ ਕਾਰਵਾਈ-ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਜ਼ਬਤ, ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ

admin by admin
October 11, 2021
in PUNJAB
0
ਟਰਾਂਸਪੋਰਟ ਵਿਭਾਗ ਦੀ ਵੱਡੇ ਘਰਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ’ਤੇ ਵੱਡੀ ਕਾਰਵਾਈ-ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਜ਼ਬਤ, ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

Web Desk –Harsimranjit Kaur

ਚੰਡੀਗੜ੍ਹ/ਗੁਰਦਾਸਪੁਰ, 10 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-  ਟਰਾਂਸਪੋਰਟ ਵਿਭਾਗ ਗੁਰਦਾਸਪੁਰ ਨੇ ਅੱਜ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕਰਦਿਆਂ ਬਿਨਾਂ ਟੈਕਸ, ਬਿਨਾਂ ਟਾਈਮ ਤੋਂ ਚਲ ਰਹੀਆਂ ਵੱਡੇ ਘਰਾਂ ਦੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਨੂੰ ਜ਼ਬਤ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬਲਦੇਵ ਸਿੰਘ ਰੰਧਾਵਾ, ਰਿਜਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਜੋ ਬਿਨਾਂ ਟੈਕਸ, ਡਿਫਾਲਟਰ ਅਤੇ ਬਿਨਾਂ ਟਾਈਮ ਤੋੋਂ ਚੱਲ ਰਹੀਆਂ ਸਨ, ਸਬੰਧੀ ਕਾਰਵਾਈ ਕੀਤੀ ਗਈ ਹੈ ਜਿਸ ਵਿਚ ਵੱਡੇ ਘਰਾਂ ਦੀ ਬੱਸਾਂ ਦੀਆਂ ਨਿੱਜੀ ਕੰਪਨੀਆਂ ਜਿਵੇਂ ਰਾਜਧਾਨੀ, ਡੱਬਵਾਲੀ ਤੇ ਲਿਬੜਾ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ, ਨੂੰ ਜ਼ਬਤ ਕੀਤਾ ਗਿਆ ਹੈ।

ਸ੍ਰੀ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਟਰਾਂਸਪੋਰਟ ਵਿਭਾਗ ਵਿੱਚ ਪਾਰਦਰਸੀ ਅਤੇ ਪ੍ਰਭਾਵਸ਼ਾਲੀ ਕੰਮਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ਵਿੱਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਹੈ ਤੇ ਅਗਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

 

Post Views: 63
  • Facebook
  • Twitter
  • WhatsApp
  • Telegram
  • Facebook Messenger
  • Copy Link
Tags: @Amarinder Singh Raja WaringBaldev Singh Randhawabus operatorsChandigarhDabwaliGurdaspurGurdaspur districtillegal buseslatest newslatest news on punjablatest updateslatest updates on punjabLibra Transportpress ki taqat newspunjab newsRajdhanitransport DepartmentTransport Department cracks down
Previous Post

ਵਿਭਾਗ ਵੱਲੋਂ ਕਿਸਾਨਾਂ ਦੇ 770.31 ਕਰੋੜ ਦੀ ਰਾਸ਼ੀ ਕਲੀਅਰ, ਸੂਬੇ ਵਿੱਚ ਖਰੀਦ ਦੇ ਅੱਠਵੇਂ ਦਿਨ 175583.95 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

Next Post

ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਖਿਲਾਫ ਆਵਾਜ਼ ਬੁਲੰਦ ਕੀਤੀ, ਉਪ ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਪ੍ਰਗਟਾਉਣ ਦਾ ਫੈਸਲਾ

Next Post
ਅਕਾਲੀ ਦਲ ਦੇ ਇਸ਼ਾਰੇ ‘ਤੇ ਸੀ.ਬੀ.ਆਈ. ਜਾਣਬੁੱਝ ਕੇ ਬਰਗਾੜੀ ਕੇਸ ਵਿੱਚ ਬਣ ਰਹੀ ਹੈ ਅੜਿੱਕਾ

ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਖਿਲਾਫ ਆਵਾਜ਼ ਬੁਲੰਦ ਕੀਤੀ, ਉਪ ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਪ੍ਰਗਟਾਉਣ ਦਾ ਫੈਸਲਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In