Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਦੇ ਮੈਡੀਕਲ ਕਾਲਜ ਤੇ ਯੂਨੀਵਰੀਸਟੀਆਂ ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ 6.50 ਲੱਖ ਤੋਂ ਵੱਧ ਫੀਸ ਨਹੀਂ ਲੈ ਸਕਣਗੇ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, February 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਦੇ ਮੈਡੀਕਲ ਕਾਲਜ ਤੇ ਯੂਨੀਵਰੀਸਟੀਆਂ ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ 6.50 ਲੱਖ ਤੋਂ ਵੱਧ ਫੀਸ ਨਹੀਂ ਲੈ ਸਕਣਗੇ

admin by admin
May 19, 2020
in PUNJAB
0
ਪੰਜਾਬ ਦੇ ਮੈਡੀਕਲ ਕਾਲਜ ਤੇ ਯੂਨੀਵਰੀਸਟੀਆਂ ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ 6.50 ਲੱਖ ਤੋਂ ਵੱਧ ਫੀਸ ਨਹੀਂ ਲੈ ਸਕਣਗੇ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 19 ਮਈ (ਸ਼ਿਵ ਨਾਰਾਇਣ ਜਾਂਗੜਾ) :- ਪੰਜਾਬ ਰਾਜ ਵਿੱਚ ਸਥਿਤ ਸਾਰੇ ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜ ਤੇ ਯੂਨੀਵਰੀਸਟੀਆਂ ਵਿੱਚ ਡਾਕਟਰੀ ਦੀ ਪੜ•ਾਈ ਕਰਨ ਵਾਲੇ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਇਕਸਾਰਤਾ ਲਿਆਉਣ ਦੇ ਮਕਸਦ ਨਾਲ ਅੱਜ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਸਾਲ 2020 ਵਿੱਚ ਜਾਰੀ ਨੋਟੀਫੀਕੇਸ਼ਨ ਨੰਬਰ 5/26/2016-5ਐਚ.ਬੀ.3/1121 ਵਿੱਚ ਅੰਸ਼ਿਕ ਸੋਧ ਕਰ ਦਿੱਤੀ ਗਈ ਹੈ, ਜਿਸ ਸਬੰਧੀ ਅੱਜ ਸੋਧ ਪੱਤਰ ਜਾਰੀ ਕਰ ਦਿੱਤਾ ਗਿਆ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਦਿੱਤੀ।
ਸ੍ਰੀ ਸੋਨੀ ਨੇ ਦੱਸਿਆ ਕਿ ਨਿੱਜੀ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਵੱਲੋਂ ਰਾਜ ਵਿੱਚ ਫੀਸ ਸਬੰਧੀ ਲਾਗੂ *2015 ਵਿਚ ਲਾਗੂ ਹੋਇਆ ਫੀਸਾਂ ਤੋਂ ਬਹੁਤ ਜ਼ਿਆਦਾ ਫੀਸ ਲਈ ਜਾ ਰਹੀ ਸੀ ਹਾਲਾਤ ਇਹ ਸਨ ਕਿ ਆਦੇਸ਼ ਯੂਨੀਵਰਸਿਟੀ ਵਲੋਂ ਐਮ.ਡੀ. ਕਰਨ ਵਾਲੇ ਵਿਦਿਆਰਥੀਆਂ ਤੋਂ 6.50 ਲੱਖ ਰੁਪਏ ਸਾਲਾਨਾ ਫੀਸ ਲੈਣ ਦੀ ਬਜਾਏ 16.50 ਲੱਖ ਰੁਪਏ ਫੀਸ ਲਈ ਜਾ ਰਹੀ ਸੀ। ਜਿਸ ਕਾਰਨ ਡਾਕਟਰੀ ਦੀ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਉਤੇ ਬਹੁਤ ਜ਼ਿਆਦਾ ਆਰਥਿਕ ਬੋਝ ਪੈਂਦਾ ਸੀ।
*ਉਨ•ਾਂ ਕਿਹਾ ਕਿ ਵਿਭਾਗ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਨ•ਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਸੀ, ਜੋ ਕਿ ਉਨ•ਾਂ ਨੂੰ ਬਿਲਕੁਲ ਵੀ ਤਰਕਸੰਗਤ ਨਹੀਂ ਲੱਗਾ। ਇਸ ਤੋਂ ਬਾਅਦ ਉਨ•ਾਂ ਇਸ ਮਾਮਲੇ ਨੂੰ ਨਿੱਜੀ ਦਿਲਚਸਪੀ ਲੈ ਕੇ ਹੱਲ ਕਰਨ ਲਈ ਯਤਨ ਆਰੰਭ ਕਰ ਦਿੱਤੇ ਤਾਂ ਜੋ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਉਤੇ ਪੈਂਦੇ ਇਸ ਆਰਥਿਕ ਬੋਝ ਨੂੰ ਖਤਮ ਕਰਕੇ ਫੀਸਾਂ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ। ਹੁਣ ਇਸ ਸਬੰਧੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਤੋਂ ਬਾਅਦ ਅੱਜ ਫੀਸਾਂ ਵਿੱਚ ਇਕਸਾਰਤਾ ਲਿਆਉਣ ਲਈ ਸੋਧ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਹੁਣ ਦਿਆਨੰਦ ਮੈਡੀਕਲ ਕਾਲਜ ਲੁਧਿਆਣਾ, ਕ੍ਰਿਸਚਨ ਮੈਡੀਕਲ ਕਾਲਜ ਲੁਧਿਆਣਾ ਅਤੇ ਕ੍ਰਿਸਚਨ ਡੈਂਟਲ ਕਾਲਜ ਲੁਧਿਆਣਾ, ਸ਼੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮ੍ਰਿਤਸਰ, ਦੇਸ਼ ਭਗਤ ਯੂਨੀਵਰਸਿਟੀ ਅਤੇ ਆਦੇਸ਼ ਯੂਨੀਵਰਸਿਟੀ ਬਠਿੰਡਾ ਵਿੱਚ ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ ਫੀਸ 6.50 ਲੱਖ ਸਾਲਾਨਾ ਹੋਵੇਗੀ, ਜਦੋਂ ਕਿ ਐਨ.ਆਰ.ਆਈ. ਕੋਟੇ ਦੀ ਸੀਟ ਲਈ ਇਸ ਪੂਰੇ ਕੋਰਸ ਦੀ ਫੀਸ 1 ਲੱਖ 25 ਹਜ਼ਾਰ ਅਮਰੀਕੀ ਡਾਲਰ ਹੈ।
ਸ੍ਰੀ ਸੋਨੀ ਨੇ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਇਸ ਮਾਮਲੇ ੍ਵਤੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਅਤੇ ਆਪ ਵੱਲੋਂ ਇਸ ਸਬੰਧੀ ਕਦੀ ਵੀ ਵਿਧਾਨ ਸਭਾ ਵਿੱਚ ਮੁੱਦਾ ਉਠਾਇਆ ਗਿਆ। ਇਨ•ਾਂ ਪਾਰਟੀਆਂ ਦੇ ਆਗੂਆਂ ਨੇ ਨਾ ਹੀ ਕਦੀ ਉਨ•ਾਂ ਨਾਲ ਇਸ ਬਾਰੇ ਗੱਲ ਕੀਤੀ ਗਈ।ਹੁਣ ਜਦੋਂ ਸੋਧ ਪੱਤਰ ਜਾਰੀ ਹੋ ਗਿਆ ਹੈ ਤਾਂ ਇਨ•ਾਂ ਪਾਰਟੀਆਂ ਦੇ ਆਗੂ ਆਪਣੀ ਰਾਜਨੀਤੀ ਚਮਕਾਉਣ ਲਈ ਫੋਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਜਿਸ ਮਾਮਲੇ ਵਿੱਚ ਸਰਕਾਰ ਦੀ ਵਿਰੋਧੀ ਪਾਰਟੀਆਂ ਨੂੰ ਸ਼ਲਾਘਾ ਕਰਨੀ ਚਾਹੀਦੀ ਹੈ, ਉਸ ਮਾਮਲੇ ਉਤੇ ਫੋਕੀ ਬਿਆਨਬਾਜ਼ੀ ਕਰ ਕੇ ਆਪਣੀਆਂ ਰਾਜਨੀਤਕ ਰੋਟੀਆਂ ਸੇਕੀਆਂ ਜਾ ਰਹੀਆਂ ਹਨ ਤਾਂ ਕਿ ਲੋਕਾਂ ਨੂੰ ਵਰਗਲਾਇਆ ਜਾ ਸਕੇ ਪਰ ਲੋਕ ਹੁਣ ਬਹੁਤ ਸਮਝਦਾਰ ਹੋ ਚੁੱਕੇ ਹਨ ਤੇ ਉਹ ਅਜਿਹੇ ਆਗੂਆਂ ਦੀਆਂ ਝੂਠੀਆਂ ਗੱਲਾਂ ਵਿੱਚ ਨਹੀਂ ਆਉਣਗੇ। ਉਨ•ਾਂ ਵਿਰੋਧੀ ਸਿਆਸੀ ਆਗੂ ਨੂੰ ਫੋਕੀ ਸ਼ੋਹਰਤ ਲੈਣ ਤੋਂ ਬਾਜ ਆਉਣ ਚੇਤਾਵਨੀ ਦਿੱਤੀ।

Post Views: 68
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਪਬਰੀ ‘ਚ ਫੜੀ ਈਥਾਨੋਲ ਕਾਂਗਰਸ ਸਰਕਾਰ ਵੱਲੋਂ ਕਰਵਾਇਆ ਇਕ ਹੋਰ ਡਰਾਮਾ : ਅਕਾਲੀ ਦਲ

Next Post

ਬਾਜ਼ਾਰ ’ਚ ਪਾਈਪਾਂ ਖੁੱਲ੍ਹਵਾਉਣ ਸਬੰਧੀ ਨਹੀਂ ਦਿੱਤੇ ਕੋਂਈ ਲਿਖਤੀ ਆਦੇਸ਼: ਡਿਪਟੀ ਕਮਿਸ਼ਨਰ

Next Post
ਬਾਜ਼ਾਰ ’ਚ ਪਾਈਪਾਂ ਖੁੱਲ੍ਹਵਾਉਣ ਸਬੰਧੀ ਨਹੀਂ ਦਿੱਤੇ ਕੋਂਈ ਲਿਖਤੀ ਆਦੇਸ਼: ਡਿਪਟੀ ਕਮਿਸ਼ਨਰ

ਬਾਜ਼ਾਰ ’ਚ ਪਾਈਪਾਂ ਖੁੱਲ੍ਹਵਾਉਣ ਸਬੰਧੀ ਨਹੀਂ ਦਿੱਤੇ ਕੋਂਈ ਲਿਖਤੀ ਆਦੇਸ਼: ਡਿਪਟੀ ਕਮਿਸ਼ਨਰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .