Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਵਿਆਹ ਪੁਰਬ ਤੇ ਬਟਾਲਾ ਪੂਜਣ ਤੇ ਕੀਤਾ ਸਵਾਗਤ ਮਹਾਨ ਨਗਰ ਕੀਰਤਨ - Ozi News
  • Login
Monday, July 14, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਵਿਆਹ ਪੁਰਬ ਤੇ ਬਟਾਲਾ ਪੂਜਣ ਤੇ ਕੀਤਾ ਸਵਾਗਤ ਮਹਾਨ ਨਗਰ ਕੀਰਤਨ

admin by admin
September 13, 2021
in PUNJAB
0
ਵਿਆਹ ਪੁਰਬ ਤੇ ਬਟਾਲਾ ਪੂਜਣ ਤੇ ਕੀਤਾ ਸਵਾਗਤ ਮਹਾਨ ਨਗਰ ਕੀਰਤਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਟਾਲਾ 13 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)- ‘ਸਤਿਗੁਰੂ ਨਾਨਕ ਆਜਾ, ਸੰਗਤ ਪਈ ਪੁਕਾਰ ਦੀ, ਤੇਰੇ ਹੱਥ ਵਿੱਚ ਚਾਬੀ ਓ ਦਾਤਾ ਸਾਰੇ ਸੰਸਾਰ ਦੀ ’ ਧਾਰਮਿਕ ਸਤਰਾਂ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਬੜੀ ਖੁਸ਼ੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਜਾ ਰਿਹਾ ਹੈ। ਵਿਆਹ ਪੁਰਬ ਦੀ ਖੁਸ਼ੀ ਵਿਚ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਬਰਾਤ ਰੂਪੀ ਮਹਾਨ ਨਗਰ ਕੀਰਤਨ ’ਚ ਬਟਾਲਾ ਤੋਂ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇ. ਗੁਰਿੰਦਰ ਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਤਿੰਦਰਪਾਲ ਸਿੰਘ ਮਾਂਟੂ ਭਾਟੀਆ, ਜੋਗਿੰਦਰ ਸਿੰਘ ਅਚਲੀ ਗੇਟ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਸੁਲਤਾਨਪੁਰ ਲੋਧੀ ਤੋਂ ਸਜਾਏ ਗਏ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਰਾਤ ਬਟਾਲਾ ਦੇ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਵਿਖੇ ਸੰਪੂਰਨ ਹੋਇਆ। ਇਸ ਨਗਰ ਕੀਰਤਨ ਦਾ ਇਲਾਕੇ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗੋਰਾ ਨੇ ਦੱਸਿਆ ਕਿ ਅੱਜ 13 ਸਤੰਬਰ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਵੇਰੇ 7 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਜਾਵੇਗਾ। ਇਸ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ ’ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਹਲਕਾ ਵਿਧਾਇਕ ਕਾਦੀਆਂ ਫਤਿਹਜੰਗ ਸਿੰਘ ਬਾਜਵਾ, ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਬਲਵਿੰਦਰ ਸਿੰਘ ਲਾਡੀ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਚੇਅਰਮੈਨ ਅਸ਼ਵਨੀ ਸੇਖੜੀ, ਚੇਅਰਮੈਨ ਪਵਨ ਕੁਮਾਰ ਪੰਮਾ, ਚੇਅਰਮੈਨ ਗੁਰਿੰਦਰ ਸਿੰਘ ਚੀਕੂ, ਐੱਸ. ਐੱਸ. ਪੀ. ਬਟਾਲਾ ਅਸ਼ਵਨੀ ਕਪੂਰ, ਐੱਸ. ਪੀ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਮਹਿਤਾ ਚੌਕ ਪਹੁੰਚਣ ’ਤੇ ਪੁਲਸ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਸਲਾਮੀ ਦਿੱਤੀ ਗਈ।

Post Views: 187
  • Facebook
  • Twitter
  • WhatsApp
  • Telegram
  • Facebook Messenger
  • Copy Link
Tags: ‘SatGuru Nanak AajaBatalaCabinet Minister Tripat Rajinder Singh BajwaChief organizer of the wedding from BatalaFive BelovedsGreat Nagar Kirtan at 7 am under the canopy of Sri Guru Granth Sahib JiGreat Nagar Kirtan in the form of BaratGurdwara Sri Dehra SahibGurdwara Sri Satkartariyan of Batala late at night passing through the stagesMarriage of Guru Nanak Dev Ji and Mata Sulakhni JiSangat Pai Pukaar DiSultanpur LodhiTere Haath Ke Kyaat O Daata Saar Sansar Di
Previous Post

ਸਾਰਾਗੜ੍ਹੀ ਦਿਵਸ ਮੌਕੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਰੋਹਿਤ ਵੋਹਰਾ

Next Post

ਪ੍ਰੈਸ ਕਲੱਬ ਵੱਲੋਂ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਉਣਾ ਸਲਾਘਾਯੋਗ ਕਦਮ-ਵਿਧਾਇਕ ਕੰਬੋਜ਼, ਬਰਾੜ

Next Post
ਪ੍ਰੈਸ ਕਲੱਬ ਵੱਲੋਂ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਉਣਾ ਸਲਾਘਾਯੋਗ ਕਦਮ-ਵਿਧਾਇਕ ਕੰਬੋਜ਼, ਬਰਾੜ

ਪ੍ਰੈਸ ਕਲੱਬ ਵੱਲੋਂ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਉਣਾ ਸਲਾਘਾਯੋਗ ਕਦਮ-ਵਿਧਾਇਕ ਕੰਬੋਜ਼, ਬਰਾੜ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In