ਨਵੀਂ ਦਿੱਲੀ, 12 ਫਰਵਰੀ (ਪੈ੍ਰਸ ਕੀ ਤਾਕਤ ਬਿਊਰੋ) :- ਕੋਰੋਨਾਵਾਇਰਸ ਕਾਰਨ ਚੀਨ ਸਮੇਤ ਦੁਨੀਆ ਭਰ ਵਿਚ ਹਜ਼ਾਰਾਂ ਮੌਤਾਂ ਹੋਈਆਂ ਹਨ। ਇਸ ਸਬੰਧੀ ਵਿਸ਼ਵ ਸਿਹਤ ਜਥੇਬੰਦੀ ਨੇ ਹਾਲ ਹੀ ਵਿਚ ਨਾਵਲ ਕੋਰੋਨਾਵਾਇਰਸ ਦਾ ਨਾਂ ਕੋਵਿਸ-19 ਰੱਖਣ ਦਾ ਐਲਾਨ ਕੀਤਾ ਹੈ। ਕੋਰੋਨਾਵਾਇਰਸ ਕਾਰਨ ਚੀਨ ਵਿਚ ਇਕ ਹਜ਼ਾਰ ਤੋਂ ਵਧੇਰੇ ਮੌਤਾਂ ਹੋ ਗਈਆਂ ਹਨ।